ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ, ਇਕ ਜਵਾਨ ਸ਼ਹੀਦ
Published : Nov 21, 2020, 11:15 am IST
Updated : Nov 21, 2020, 12:56 pm IST
SHARE ARTICLE
One Army personnel lost his life in ceasefire violation
One Army personnel lost his life in ceasefire violation

ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਕੀਤੀ ਗਈ ਗੋਲੀਬਾਰੀ 

ਰਾਜੌਰੀ:  ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਦੌਰਾਨ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਭਾਰਤੀ ਫੌਜ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।

 

ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ੇਰਾ ਸੈਕਟਰ ਦੇ ਲਾਮ ਇਲਾਕੇ ਵਿਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਗੋਲੀਬਾਰੀ ਹੋਈ। ਇਸ ਦੌਰਾਨ ਹੌਲਦਾਰ ਸ਼ਿਵਾਜੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਿਆ ਤੇ ਬਾਅਦ ਵਿਚ ਉਹਨਾਂ ਦੀ ਮੌਤ ਹੋ ਗਈ। 

 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement