‘ਜੀ ਰਾਮ ਜੀ' ਬਿਲ ਨੂੰ ਰਾਸ਼ਟਰਪਤੀ ਦੀ ਮਿਲੀ ਪ੍ਰਵਾਨਗੀ
Published : Dec 21, 2025, 8:05 pm IST
Updated : Dec 21, 2025, 8:05 pm IST
SHARE ARTICLE
'Ji Ram Ji' Bill gets President's assent
'Ji Ram Ji' Bill gets President's assent

ਮੌਜੂਦਾ ਪੇਂਡੂ ਰੁਜ਼ਗਾਰ ਕਾਨੂੰਨ ਮਨਰੇਗਾ ਦੀ ਲਵੇਗਾ ਥਾਂ

ਨਵੀਂ ਦਿੱਲੀ: ਪੇਂਡੂ ਵਿਕਾਸ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਐਤਵਾਰ ਨੂੰ ‘ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (ਵੀ.ਬੀ.-ਜੀ ਰਾਮ ਜੀ) ਬਿਲ ਨੂੰ ਮਨਜ਼ੂਰੀ ਦੇ ਦਿਤੀ  ਹੈ। ਵਿਰੋਧੀ ਧਿਰ ਦੇ ਸਖ਼ਤ ਵਿਰੋਧ ਦੇ ਵਿਚਕਾਰ ਸੰਸਦ ਨੇ ਇਸ ਬਿਲ ਨੂੰ ਪਾਸ ਕਰ ਦਿਤਾ ਸੀ। ਇਹ ਮੌਜੂਦਾ ਪੇਂਡੂ ਰੁਜ਼ਗਾਰ ਕਾਨੂੰਨ, ਮਨਰੇਗਾ ਦੀ ਥਾਂ ਲਵੇਗਾ ਅਤੇ ਪ੍ਰਤੀ ਵਿੱਤੀ ਸਾਲ ਪ੍ਰਤੀ ਪੇਂਡੂ ਪਰਵਾਰ ਨੂੰ 125 ਦਿਨਾਂ ਦੀ ਦਿਹਾੜੀ ਰੁਜ਼ਗਾਰ ਦੀ ਗਰੰਟੀ ਦਿੰਦਾ ਹੈ। ਸਰਕਾਰ ਅਨੁਸਾਰ, ਨਵੀਂ ਯੋਜਨਾ ਦਾ ਉਦੇਸ਼ ‘ਵਿਕਸਿਤ ਭਾਰਤ 2047’ ਦੇ ਕੌਮੀ  ਦ੍ਰਿਸ਼ਟੀਕੋਣ ਦੇ ਅਨੁਰੂਪ ਗ੍ਰਾਮੀਣ ਵਿਕਾਸ ਢਾਂਚਾ ਸਥਾਪਤ ਕਰਨਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement