ਪਤੀ ਨੇ ਘਰਵਾਲੀ ਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਕੇ ਕੀਤੇ 12 ਟੁਕੜੇ
Published : Jan 22, 2023, 9:27 am IST
Updated : Jan 22, 2023, 9:27 am IST
SHARE ARTICLE
 The husband gave the wife's lover a heart-wrenching death, killing him and cutting him into 12 pieces
The husband gave the wife's lover a heart-wrenching death, killing him and cutting him into 12 pieces

ਪਤਨੀ ਦੀ ਗ਼ੈਰ-ਹਾਜ਼ਰੀ ’ਚ ਪਤੀ ਨੇ ਨੌਜਵਾਨ ਦਾ ਕੀਤਾ ਕਤਲ

ਗਾਜ਼ੀਆਬਾਦ -​​ਖੋੜਾ ਥਾਣਾ ਖੇਤਰ ’ਚ ਰਿਕਸ਼ਾ ਚਾਲਕ ਮੀਲਾਲ ਪ੍ਰਜਾਪਤੀ ਨੇ ਆਪਣੀ ਪਤਨੀ ਪੂਨਮ ਦੇ ਰਾਜਸਥਾਨ ਦੇ ਕੋਟਪੁਤਲੀ ਨਿਵਾਸੀ ਪ੍ਰੇਮੀ ਅਕਸ਼ੈ ਦਾ ਗੰਡਾਸੇ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮੁਲਜ਼ਮ ਨੇ ਲਾਸ਼ ਦੇ 10-12 ਟੁਕੜੇ ਕੀਤੇ ਅਤੇ ਬੋਰੇ ’ਚ ਪਾ ਕੇ ਨਹਿਰ ਦੇ ਕੰਢੇ ਟਿਕਾਣੇ ਲਾ ਦਿੱਤਾ।

ਇਹ ਵੀ ਪੜ੍ਹੋ -  ਸਿੱਖ ਪ੍ਰਵਾਰ ਦੀ ਧੀ ਨਿੱਕੀ ਹੈਲੀ ਲੜ ਸਕਦੀ ਹੈ 2024 ਦੀਆਂ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ

ਮਕਾਨ ਮਾਲਕ ਦੀ ਸੂਚਨਾ ’ਤੇ ਪਹੁੰਚੀ ਪੁਲਿਸ ਨੇ ਰਿਕਸ਼ਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਟੁਕੜਿਆਂ ’ਚ ਕੱਟੀ ਹੋਈ ਨੌਜਵਾਨ ਦੀ ਲਾਸ਼ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਪਤਨੀ ਤੋਂ ਫੋਨ ਕਰਵਾ ਕੇ ਪ੍ਰੇਮੀ ਨੂੰ ਰਾਜਸਥਾਨ ਤੋਂ ਆਪਣੇ ਘਰ ਬੁਲਾਇਆ ਸੀ। ਇਸ ਤੋਂ ਬਾਅਦ ਪਤਨੀ ਦੀ ਗ਼ੈਰ-ਹਾਜ਼ਰੀ ’ਚ ਉਸ ਨੇ ਨੌਜਵਾਨ ਦਾ ਕਤਲ ਕਰ ਦਿੱਤਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement