ਯੂਪੀ ‘ਚ ATS ਦੀ ਵੱਡੀ ਕਾਰਵਾਈ, ਜੈਸ਼-ਏ-ਮੁਹੰਮਦ ਦੇ 2 ਅਤਿਵਾਦੀ ਗ੍ਰਿਫ਼ਤਾਰ
Published : Feb 22, 2019, 2:06 pm IST
Updated : Feb 22, 2019, 2:06 pm IST
SHARE ARTICLE
Militant
Militant

ਉੱਤਰ ਪ੍ਰਦੇਸ਼ ਪੁਲਿਸ ਦੀ ਅਤਿਵਾਦ ਨਿਰੋਧਕ ਸ਼ਾਖਾ (ਏਟੀਐਸ) ਨੇ ਸਹਾਰਨਪੁਰ ਜਿਲ੍ਹੇ  ਦੇ ਦੇਵਬੰਦ ਤੋਂ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਸ਼ੱਕੀ ਅਤਿਵਾਤੀਆਂ...

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਪੁਲਿਸ ਦੀ ਅਤਿਵਾਦ ਨਿਰੋਧਕ ਸ਼ਾਖਾ (ਏਟੀਐਸ) ਨੇ ਸਹਾਰਨਪੁਰ ਜਿਲ੍ਹੇ  ਦੇ ਦੇਵਬੰਦ ਤੋਂ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਸ਼ੱਕੀ ਅਤਿਵਾਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕੋਲ ਸੰਗਠਨ ਵਲੋਂ ਜੁੜੀਆਂ ਫਿਲਮਾਂ, ਤਸਵੀਰਾਂ ਅਤੇ ਗ਼ੈਰਕਾਨੂੰਨੀ ਅਸਲਾ ਬਰਾਮਦ ਕੀਤਾ ਗਿਆ ਹੈ। ਯੂਪੀ ਪੁਲਿਸ ਦੇ (ਡੀਜੀਪੀ)  ਓਪੀ ਸਿੰਘ  ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

UP Police UP Police

ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜਵਾਨ ਜੰਮੂ-ਕਸ਼ਮੀਰ ਦੇ ਨਿਵਾਸੀ ਹਨ ਅਤੇ ਇਹਨਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। ਸ਼੍ਰੀ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸੰਬੰਧ ਵਿੱਚੋਂ ਇੱਕ ਦਾ ਨਾਮ ਸ਼ਾਹਨਵਾਜ ਅਤੇ ਦੂਜੇ ਦਾ ਨਾਮ ਯਾਕਿਬ ਹੈ। ਉਨ੍ਹਾਂ ਨੇ ਦੱਸਿਆ ਕਿ ਏਟੀਐਸ ਨੇ ਵੀਰਵਾਰ ਰਾਤ ਨੂੰ ਛਾਪਾ ਮਾਰਕੇ ਦੋਨਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਕੋਲੋਂ 32 ਬੋਰ ਦੇ ਗ਼ੈਰਕਾਨੂੰਨੀ ਅਸਲਾ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

Militant Militant

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਜਵਾਨਾਂ ਬਾਰੇ ਜੰਮੂ-ਕਸ਼ਮੀਰ ਪੁਲਿਸ ਨਾਲ ਸੰਪਰਕ ਕਰਕੇ ਤੇ ਜਾਣਕਾਰੀ ਜੁਟਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਨਾਂ ਦੇ ਮੋਬਾਇਲ ਵਿਚ ਜੈਸ਼ ਦੇ ਪ੍ਰਚਾਰ ਵਾਲੀਆਂ ਤਸਵੀਰਾਂ ਅਤੇ ਫਿਲਮਾਂ ਮਿਲੀਆਂ ਹਨ। ਡੀਜੀਪੀ ਨੇ ਦੱਸਿਆ ਕਿ ਦੋਨਾਂ ਦੇਵ ਬੰਦ ਵਿਚ ਕਦੋਂ ਤੋਂ ਰਹਿ ਰਹੇ ਸਨ ਇਸਦੀ ਜਾਣਕਾਰੀ ਵੀ ਜੁਟਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਨਾਂ ਦੋਸ਼ੀਆਂ ਤੋਂ ਪੁੱਛਗਿਛ ਲਈ ਅਦਾਲਤ ਤੋਂ ਉਹਨਾਂ ਦਾ ਪੁਲਿਸ ਰਿਮਾਂਡ ਮੰਗੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement