ਨਾਸਿਕ 'ਚ ਭਿਆਨਕ ਸੜਕ ਹਾਦਸਾ, ਹਾਈਵੇ 'ਤੇ ਆਪਸ 'ਚ ਟਕਰਾਏ ਕਈ ਵਾਹਨ, 1 ਔਰਤ ਦੀ ਹੋਈ ਮੌਤ
Published : Feb 22, 2025, 10:54 am IST
Updated : Feb 22, 2025, 10:54 am IST
SHARE ARTICLE
Nashik Maharashtra Accident News
Nashik Maharashtra Accident News

21 ਸਵਾਰੀਆਂ ਹੋਈਆਂ ਜ਼ਖ਼ਮੀ

ਮਹਾਰਾਸ਼ਟਰ ਦੇ ਨਾਸਿਕ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਿਥੇ ਇੱਕ ਤੋਂ ਬਾਅਦ ਇੱਕ ਵਾਹਨ ਆਪਸ ਵਿੱਚ ਟਕਰਾ ਗਏ।  ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ 8 ਤੋਂ 10 ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਫ਼ਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜਾਂ 'ਚ ਜੁਟਿਆ ਹੋਇਆ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚਾਂਦਵੜ ਤਾਲੁਕਾ ਦੇ ਰਾਹੁਦ ਘਾਟ 'ਤੇ ਸ਼ੁੱਕਰਵਾਰ ਰਾਤ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 8 ਤੋਂ 10 ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 21 ਸਵਾਰੀਆਂ ਜ਼ਖ਼ਮੀ ਹੋ ਗਈਆਂ।
 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement