ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਢੇਰ ਕੀਤੇ ਲਸ਼ਕਰ ਦੇ ਚਾਰ ਅੱਤਵਾਦੀ
Published : Mar 22, 2021, 10:39 am IST
Updated : Mar 22, 2021, 10:39 am IST
SHARE ARTICLE
All four terrorists of Lashkar-e-Taiba killed
All four terrorists of Lashkar-e-Taiba killed

ਭਾਰਤੀ ਫੌਜ ਦਾ ਇਕ ਜਵਾਨ ਜ਼ਖਮੀ

ਸ਼ੋਪੀਆਂ: ਜੰਮੂ-ਕਸ਼ਮੀਰ ਵਿਚ ਸ਼ੋਪੀਆਂ ਦੇ ਮੁਨੀਹਲ ਇਲਾਕੇ ਵਿਚ ਹੋਈ ਮੁਠਭੇੜ ’ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਭਾਰਤੀ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

Two terrorists killed in an encounter All four terrorists of Lashkar-e-Taiba killed

ਜਾਣਕਾਰੀ ਦਿੰਦਿਆਂ ਕਸ਼ਮੀਰ ਦੇ ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਚੱਲ ਰਹੀ ਮੁਠਭੇੜ ਵਿਚ ਲਸ਼ਕਰ-ਏ-ਤੋਇਬਾ ਦੇ ਸਾਰੇ ਚਾਰ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ। ਵਿਜੈ ਕੁਮਾਰ ਨੇ ਦੱਸਿਆ ਕਿ ਹੁਣ ਅਪਰੇਸ਼ਨ ਪੂਰਾ ਹੋ ਗਿਆ ਹੈ ਅਤੇ ਸਥਿਤੀ ਕੰਟਰੋਲ ਵਿਚ ਹੈ।

Terrorists Attack  Near Class 10 Board Exam Centre In PulwamaAll four terrorists of Lashkar-e-Taiba killed

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਮਨੀਹਾਲ ਇਲਾਕੇ ਵਿਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement