ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਲੱਗੀ ਅੱਗ, 8 ਦੀ ਮੌਤ, 17 ਜ਼ਖਮੀ
Published : Mar 22, 2023, 7:10 pm IST
Updated : Mar 22, 2023, 7:10 pm IST
SHARE ARTICLE
photo
photo

ਧਮਾਕੇ ਕਾਰਨ ਪੂਰੀ ਇਮਾਰਤ ਢਹਿ ਗਈ; ਇੱਕ ਹਫ਼ਤੇ ਵਿੱਚ ਅਜਿਹੀ ਦੂਜੀ ਘਟਨਾ

 

ਕਾਂਚੀਪੁਰਮ : ਤਾਮਿਲਨਾਡੂ ਦੇ ਕਾਂਚੀਪੁਰਮ 'ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ17 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਕਾਂਚੀਪੁਰਮ ਦੇ ਕਲੈਕਟਰ ਐਮ.ਆਰਥੀ ਨੇ ਦੱਸਿਆ ਕਿ ਫੈਕਟਰੀ ਵਿੱਚ 25 ਲੋਕ ਕੰਮ ਕਰ ਰਹੇ ਸਨ। ਦੂਜੇ ਪਾਸੇ ਫਾਇਰ ਐਂਡ ਰੈਸਕਿਊ ਸਰਵਿਸਿਜ਼ ਦੇ ਡੀਜੀਪੀ ਅਭਾਸ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਫੈਕਟਰੀ ਦੀ ਪੂਰੀ ਇਮਾਰਤ ਢਹਿ ਗਈ।ਫਾਇਰ ਸਰਵਿਸ ਦੀ ਟੀਮ ਅਤੇ ਜ਼ਿਲ੍ਹਾ ਪੁਲਿਸ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement