Delhi Shaheen Bagh Fire News: ਦਿੱਲੀ ਦੇ ਸ਼ਾਹੀਨ ਬਾਗ 'ਚ ਲੱਗੀ ਭਿਆਨਕ ਅੱਗ, ਫ਼ਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚੀਆਂ
Published : Mar 22, 2025, 12:53 pm IST
Updated : Mar 22, 2025, 12:53 pm IST
SHARE ARTICLE
Delhi Shaheen Bagh Fire News in punjabi
Delhi Shaheen Bagh Fire News in punjabi

Delhi Shaheen Bagh Fire News: ਅੱਗ ਲ਼ੱਗਣ ਨਾਲ ਚਾਰੇ ਪਾਸੇ ਹੋਇਆ ਧੂੰਆਂ

Delhi Shaheen Bagh Fire News: ਦਿੱਲੀ ਦੇ ਸ਼ਾਹੀਨ ਬਾਗ ਮਾਰਕਿਟ ਵਿੱਚ ਬੂਟਾਂ ਦੇ ਇੱਕ ਸ਼ੋਅਰੂਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਿੱਲੀ ਫ਼ਾਇਰ ਬ੍ਰਿਗੇਡ ਵਿਭਾਗ ਦੀਆਂ 8 ਫ਼ਾਇਰ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਇਸ ਹਾਦਸੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement