ਲੋਕ ਸਭਾ ਸਕੱਤਰੇਤ ਦਾ ਸਫ਼ਾਈ ਕਾਮਾ ਕੋਰੋਨਾ ਵਾਇਰਸ ਤੋਂ ਪੀੜਤ
Published : Apr 22, 2020, 9:53 am IST
Updated : Apr 22, 2020, 9:53 am IST
SHARE ARTICLE
Photo
Photo

ਲੋਕ ਸਭਾ ਸਕੱਤਰੇਤ ਵਿਚ ਕੰਮ ਕਰਦੇ ਸਫ਼ਾਈ ਮੁਲਾਜ਼ਮ ਦੇ ਕੋਵਿਡ-19 ਲਾਗ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖ਼ਲ

ਨਵੀਂ ਦਿੱਲੀ, 21 ਅਪ੍ਰੈਲ: ਲੋਕ ਸਭਾ ਸਕੱਤਰੇਤ ਵਿਚ ਕੰਮ ਕਰਦੇ ਸਫ਼ਾਈ ਮੁਲਾਜ਼ਮ ਦੇ ਕੋਵਿਡ-19 ਲਾਗ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਸੂਤਰਾਂ ਨੇ ਦਸਿਆ ਕਿ ਪੀੜਤ ਸ਼ਖ਼ਸ ਪਿਛਲੇ ਕਈ ਦਿਨਾ ਤੋਂ ਦਫ਼ਤਰ ਨਹੀਂ ਗਿਆ ਸੀ। ਉਸ ਨੂੰ ਬੁਖ਼ਾਰ, ਖੰਘ, ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ। ਜਾਂਚ ਮਗਰੋਂ ਉਸ ਨੂੰ ਕੋਰੋਨਾ ਵਾਇਰਸ ਲਾਗ ਲੱਗਣ ਦੀ ਪੁਸ਼ਟੀ ਹੋਈ ਹੈ।  

ਉਸ ਨੂੰ ਸਫ਼ਦਰਗੰਜ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਉਸ ਦੇ ਪਰਵਾਰ ਦੇ 11 ਜੀਆਂ ਦੀ ਵੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਹੈ ਅਤੇ ਨਤੀਜਿਆਂ ਦੀ ਉਡੀਕ ਹੈ। ਸੂਤਰਾਂ ਨੇ ਦਸਿਆ ਕਿ ਅਧਿਕਾਰੀਆਂ ਨੇ ਮੱਧ ਦਿੱਲੀ ਵਿਚ ਪੈਂਦੇ ਉਸ ਦੇ ਘਰ ਨੂੰ ਸੀਲ ਕਰ ਦਿਤਾ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement