ਉੱਤਰ ਪ੍ਰਦੇਸ਼ 'ਚ ਮੀਂਹ ਨਾਲ ਡਿੱਗੀ ਛੱਤ, ਮਾਂ ਪੁੱਤ ਦੀ ਹੋਈ ਮੌਤ, ਪਿਓ ਧੀ ਜਖ਼ਮੀ
Published : Apr 22, 2021, 11:55 am IST
Updated : Apr 22, 2021, 12:38 pm IST
SHARE ARTICLE
Uttar Pradesh
Uttar Pradesh

ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਉਨਾਓ: ਉਨਾਓ ਦੇ ਗੰਜਮੁਰਾਦਾਬਾਦ ਵਿੱਚ ਬੁੱਧਵਾਰ ਦੇਰ ਆਏ ਤੇਜ਼ ਤੂਫਾਨ ਨਾਲ ਇਕ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਨਾਲ ਮਾਂ- ਪੁੱਤ ਦੀ ਮੌਤ ਹੋ ਗਈ। ਜਦਕਿ ਪਿਉ-ਧੀ ਜਖਮੀ ਹੋ ਗਏ। ਜ਼ਖਮੀਆਂ ਦਾ ਜ਼ਿਲਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

RainRain

ਮਾਂ ਅਤੇ ਬੇਟੇ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।  ਸੋਬਰਨ (55), ਬਹਿਤਮੁਜਾਵਰ ਥਾਣਾ ਖੇਤਰ ਦੇ ਪਿੰਡ ਧਲੋਵਾ ਦਾ ਰਹਿਣ ਵਾਲਾ ਹੈ, ਬੁੱਧਵਾਰ ਦੀ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੀ ਪਤਨੀ ਦੇ ਨਾਲ ਝਾੜੀਆਂ ਹੇਠਾਂ ਪਿਆ ਸੀ ਅਤੇ ਦੇਰ ਰਾਤ ਆਏ ਤੂਫਾਨ ਨਾਲ ਕੰਧ ਢਹਿ ਗਈ।

 RoofRoof

ਸੋਬਰਨ ਦੀ ਪਤਨੀ  ਅਤੇ ਪੁੱਤਰ ਦੀ ਦੀਵਾਰ  ਦੇ ਹੇਠਾਂ ਆਉਣ ਨਾਲ ਮੌਤ ਹੋ ਗਈ, ਜਦਕਿ ਸੋਬਰਨ ਅਤੇ ਉਸਦੀ 15 ਸਾਲਾ ਬੇਟੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮਲਬੇ ਵਿੱਚ ਦੱਬੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ।  ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement