Gurmat Camp: ਦਿੱਲੀ ਸਿੱਖ ਗੁਰਦੁਆਰਾ ਮੈਨੇਜ਼ਮੈਂਟ ਕਮੇਟੀ ਵੱਲੋਂ ਗੁਰਮਤਿ ਕੈਂਪ ਦਾ ਫ਼ਾਈਨਲ " ਗੁਰਮਤਿ ਕੈਂਪ 2024 ਕਰਵਾਇਆ 

By : BALJINDERK

Published : Jun 22, 2024, 5:43 pm IST
Updated : Jun 22, 2024, 5:51 pm IST
SHARE ARTICLE
Gurmat Camp
Gurmat Camp "Gurmati Camp 2024"

Gurmat Camp : ਸਮਾਗਮ ਦੇ ਪਹਿਲੇ ਦਿਨ ਵੱਖ -ਵੱਖ ਸੰਸਥਾਵਾਂ ਤੋਂ ਬੱਚਿਆਂ ਨੇ ਭਰੀਆਂ ਹਾਜ਼ਰੀਆਂ

Gurmati Camp: ਦਿੱਲੀ ਸਿੱਖ ਗੁਰਦੁਆਰਾ ਮੈਨੇਜ਼ਮੈਂਟ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਮੁਖੀ ਅਤੇ ਗੁਰਮਤਿ ਦੇ ਪ੍ਰਚਾਰ ਲਈ ਉਪਰਾਲਾ ਕਰਦੇ ਹੋਏ ਗੁਰਮਤਿ ਕੈਂਪ ਦਾ ਫ਼ਾਈਨਲ " ਗੁਰਮਤਿ ਕੈਂਪ 2024 " ਅੱਜ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਅੱਜ ਪਹਿਲੇ ਦਿਨ ਵੱਡੀ ਗਿਣਤੀ ’ਚ ਦਿੱਲੀ ਦੀਆਂ ਵੱਖ -ਵੱਖ ਸੰਸਥਾਵਾਂ ਤੋਂ ਬੱਚਿਆਂ ਨੇ ਹਾਜ਼ਰੀਆਂ ਭਰੀਆਂ ਅਤੇ ਕੀਰਤਨ ਗਾਇਨ ਕੀਤਾ।

a
ਸਮਾਗਮ ਦੇ ਅੰਤ ਵਿਚ ’ਚ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ। 

(For more news apart from Delhi Sikh Gurdwara Management Committee organized final of Gurmati Camp "Gurmati Camp 2024" News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement