Iran Israel Tension : ਪ੍ਰਧਾਨ ਮੰਤਰੀ ਮੋਦੀ ਨੇ ਈਰਾਨੀ ਰਾਸ਼ਟਰਪਤੀ ਨਾਲ ਗੱਲ ਕੀਤੀ, ਮੌਜੂਦਾ ਸਥਿਤੀ ਬਾਰੇ ਵਿਸਥਾਰ ’ਚ ਕੀਤੀ ਚਰਚਾ

By : BALJINDERK

Published : Jun 22, 2025, 4:08 pm IST
Updated : Jun 22, 2025, 4:08 pm IST
SHARE ARTICLE
ਪ੍ਰਧਾਨ ਮੰਤਰੀ ਮੋਦੀ ਨੇ ਈਰਾਨੀ ਰਾਸ਼ਟਰਪਤੀ ਨਾਲ ਗੱਲ ਕੀਤੀ, ਮੌਜੂਦਾ ਸਥਿਤੀ ਬਾਰੇ ਵਿਸਥਾਰ ’ਚ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਈਰਾਨੀ ਰਾਸ਼ਟਰਪਤੀ ਨਾਲ ਗੱਲ ਕੀਤੀ, ਮੌਜੂਦਾ ਸਥਿਤੀ ਬਾਰੇ ਵਿਸਥਾਰ ’ਚ ਕੀਤੀ ਚਰਚਾ

Iran Israel Tension : ਪ੍ਰਧਾਨ ਮੰਤਰੀ ਮੋਦੀ ਨੇ ਵਧਦੇ ਤਣਾਅ 'ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਲੱਭਣ ਬਾਰੇ ਵੀ ਗੱਲ ਕੀਤੀ

 Iran Israel Tension News in Punjabi : ਇਜ਼ਰਾਈਲ ਨਾਲ ਚੱਲ ਰਹੀ ਜੰਗ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪਜ਼ਸ਼ਕੀਅਨ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਧਦੇ ਤਣਾਅ 'ਤੇ ਚਿੰਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ਅਸੀਂ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ। ਹਾਲੀਆ ਤਣਾਅ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਤਣਾਅ ਨੂੰ ਤੁਰੰਤ ਘਟਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਮੱਸਿਆ ਦਾ ਹੱਲ ਲੱਭਣ ਬਾਰੇ ਵੀ ਗੱਲ ਕੀਤੀ।

(For more news apart from  PM Modi spoke to Iranian President, discussed the current situation in detail News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement