ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਦੀ ਮੌਤ, 35 ਗੰਭੀਰ ਜਖ਼ਮੀ
Published : Jul 22, 2021, 4:53 pm IST
Updated : Jul 22, 2021, 4:53 pm IST
SHARE ARTICLE
Tragic road accident in up
Tragic road accident in up

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਬੱਸ

ਇਵਾਵਾ: ਉੱਤਰ ਪ੍ਰਦੇਸ਼ 'ਚ ਵੀਰਵਾਰ ਨੂੰ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਪਟਨਾ ਤੋਂ ਦਿੱਲੀ ਜਾ ਰਹੀ ਇਕ ਨਿੱਜੀ ਬੱਸ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿਚ ਇਕ ਯਾਤਰੀ ਦੀ ਮੌਕੇ  ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ।

Tragic road accidentTragic road accident

ਸੈਫਈ ਡਿਪਟੀ ਕੁਲੈਕਟਰ (ਐਸ.ਡੀ.ਐਮ) ਐਨ. ਰਾਮ ਨੇ ਦੱਸਿਆ ਕਿ ਦਿੱਲੀ ਜਾ ਰਹੀ ਇੱਕ ਪ੍ਰਾਈਵੇਟ ਬੱਸ  ਦੇ ਡਰਾਈਵਰ ਦਾ ਸੰਤੁਲਨ ਵਿਗੜਨ ਕਾਰਨ  ਬੱਸ ਆਗਰਾ-ਲਖਨਊ ਐਕਸਪ੍ਰੈਸਵੇਅ ਤੇ ਡਿਵਾਈਡਰ ਨਾਲ ਟਕਰਾ ਗਈ ਤੇ ਪਲਟ ਗਈ।

AccidentAccident

ਇਸ ਹਾਦਸੇ ਵਿੱਚ ਇੱਕ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 35  ਗੰਭੀਰ ਜ਼ਖਮੀ ਹੋ ਗਏ। ਜਖ਼ਮੀਆਂ ਨੂੰ  ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।  ਬੱਸ ਵਿਚ ਸਵਾਰ ਸਾਰੇ ਯਾਤਰੀ  ਬਿਹਾਰ ਦੇ ਰਹਿਣ ਵਾਲੇ ਸਨ।

Location: India, Uttar Pradesh, Etawah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement