ਖ਼ਬਰਾਂ |

ਤਾਜ਼ਾ |

ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
Published : Jul 22, 2026, 10:48 pm IST
Updated : Jul 22, 2026, 10:48 pm IST
SHARE ARTICLE
Clashes between police and students at Jantar Mantar in New Delhi
Clashes between police and students at Jantar Mantar in New Delhi

ਕਾਕਰੋਚ ਜਨਤਾ ਪਾਰਟੀ ਦੇ ਸਮਰਥਕਾਂ ਨੇ ਕੀਤਾ ਪਥਰਾਅ, ਪੁਲਿਸ ਨੇ ਹੰਝੂ ਗੈਸ ਦੇ ਛੱਡੇ ਗੋਲੇ

ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ 'ਤੇ ਬੁੱਧਵਾਰ ਰਾਤ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। CJP ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪਥਰਾਅ ਕੀਤਾ। ਜਵਾਬ ਵਿੱਚ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡੇ। ਘਟਨਾ ਨਾਲ ਜੁੜੇ ਕੁਝ ਵੀਡੀਓ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਵੀ ਲਾਠੀਆਂ ਦਿਖਾਈ ਦੇ ਰਹੀਆਂ ਹਨ। ਉਹ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰ ਰਹੇ ਹਨ।

ਇਸ ਤੋਂ ਪਹਿਲਾਂ 20 ਜੁਲਾਈ ਨੂੰ ਕਾਕਰੋਚ ਜਨਤਾ ਪਾਰਟੀ ਦੇ ਸੰਸਦ ਮਾਰਚ ਦੌਰਾਨ ਝੜਪ ਹੋਈ ਸੀ। ਪ੍ਰਦਰਸ਼ਨਕਾਰੀ ਸੰਸਦ ਦੇ ਗੇਟ ਦੇ ਨੇੜੇ ਪਹੁੰਚ ਗਏ ਸਨ। ਉਨ੍ਹਾਂ ਨੂੰ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement