ਭਾਜਪਾ ਦੇ ਸੀਨੀਅਰ ਨੇਤਾ ਐਲ ਗਣੇਸ਼ਨ ਮਣੀਪੁਰ ਦੇ ਨਵੇਂ ਰਾਜਪਾਲ ਨਿਯੁਕਤ
Published : Aug 22, 2021, 2:59 pm IST
Updated : Aug 22, 2021, 2:59 pm IST
SHARE ARTICLE
 Senior BJP leader La Ganesan appointed new Manipur governor
Senior BJP leader La Ganesan appointed new Manipur governor

ਹੈਪਤੁੱਲਾ 10 ਅਗਸਤ ਨੂੰ ਸੇਵਾਮੁਕਤ ਹੋ ਗਏ ਸਨ ਅਤੇ ਮਣੀਪੁਰ ਦੇ ਰਾਜਪਾਲ ਦਾ ਚਾਰਜ ਉਸੇ ਦਿਨ ਸਿੱਕਮ ਦੇ ਰਾਜਪਾਲ ਗੰਗਾ ਪ੍ਰਸਾਦ ਨੂੰ ਸੌਂਪਿਆ ਗਿਆ ਸੀ।

ਨਵੀਂ ਦਿੱਲੀ- ਤਾਮਿਲਨਾਡੂ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਐਲ ਗਣੇਸ਼ਨ ਨੂੰ ਐਤਵਾਰ ਨੂੰ ਮਣੀਪੁਰ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ। ਮਣੀਪੁਰ ਦੇ ਰਾਜਪਾਲ ਦਾ ਅਹੁਦਾ ਇਸ ਮਹੀਨੇ ਦੇ ਸ਼ੁਰੂ ਵਿਚ ਨਜ਼ਮਾ ਹੈਪਤੁੱਲਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਖਾਲੀ ਹੋ ਗਿਆ ਸੀ। ਰਾਸ਼ਟਰਪਤੀ ਭਵਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਗਣੇਸ਼ਨ "ਮਣੀਪੁਰ ਦੇ ਰਾਜਪਾਲ ਦਾ ਅਹੁਦਾ ਸੰਭਾਲਣ ਦੀ ਤਾਰੀਖ ਤੋਂ ਰਾਜ ਦੇ ਨਵੇਂ ਰਾਜਪਾਲ" ਹੋਣਗੇ। ਹੈਪਤੁੱਲਾ 10 ਅਗਸਤ ਨੂੰ ਸੇਵਾਮੁਕਤ ਹੋ ਗਏ ਸਨ ਅਤੇ ਮਣੀਪੁਰ ਦੇ ਰਾਜਪਾਲ ਦਾ ਚਾਰਜ ਉਸੇ ਦਿਨ ਸਿੱਕਮ ਦੇ ਰਾਜਪਾਲ ਗੰਗਾ ਪ੍ਰਸਾਦ ਨੂੰ ਸੌਂਪਿਆ ਗਿਆ ਸੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement