ਲੜਕੀ ਅਗ਼ਵਾਹ ਦੇ ਕੇਸ ਵਿਚ ਚਾਰ ਵਿਅਕਤੀਆਂ ਵਿਰੁਧ ਪਰਚਾ ਦਰਜ
Published : Sep 22, 2020, 10:58 pm IST
Updated : Sep 22, 2020, 10:58 pm IST
SHARE ARTICLE
image
image

ਲੜਕੀ ਅਗ਼ਵਾਹ ਦੇ ਕੇਸ ਵਿਚ ਚਾਰ ਵਿਅਕਤੀਆਂ ਵਿਰੁਧ ਪਰਚਾ ਦਰਜ

ਦੀਨਾਨਗਰ, 22 ਸਤੰਬਰ (ਰਵੀਕੁਮਾਰ ਮੰਗਲਾ): ਅੱਜ ਦੀਨਾਨਗਰ ਪੁਲਿਸ ਨੇ ਚਾਰ ਲੋਕਾਂ ਵਿਰੁਧ ਇਕ ਨਾਬਾਲਗ਼ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ  ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਇਕ ਵਿਅਕਤੀ ਨੇ ਕਿਹਾ ਕਿ ਉਸ ਦੀ ਲੜਕੀ 13 ਸਾਲ ਦੀ ਹੈ। ਉਹ ਛੇਵੀਂ ਜਮਾਤ ਵਿਚ ਪੜ੍ਹਦੀ ਹੈ। 16 ਸਤੰਬਰ ਨੂੰ ਉਸ ਨੂੰ ਨਿਜੀ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ ਤੇ ਉਸ ਦੀ ਗ਼ੈਰ ਮਜੂਦਗੀ ਵਿਚ ਉਸ ਦੇ ਪਰਵਾਰ ਨਾਲ ਧੱਕੇਸ਼ਾਹੀ ਕੀਤੀ ਗਈ। ਇਸ ਦੌਰਾਨ ਉਸ ਦੀ ਪਤਨੀ ਨੇ ਫ਼ੋਨ ਕੀਤਾ ਅਤੇ ਦਸਿਆ ਕਿ ਚਿੱਟੇ ਰੰਗ ਦੀ ਸਵਿਫ਼ਟ ਕਾਰ ਵਿਚ ਚਾਰ ਲੋਕ ਆਏ ਸਨ। ਕਾਰ ਉਸ ਦੇ ਡੇਰੇ ਦੇ ਸਾਹਮਣੇ ਰੁਕੀ ਅਤੇ ਉਸ ਦੀ ਲੜਕੀ ਨੂੰ ਸ਼ੈਫ ਅਲੀ ਦੇ ਪੁੱਤਰ ਸ਼ੇਰ ਮੁਹੰਮਦ ਨੇ ਅਪਣੇ ਨਾਲ ਲੈ ਗਏ ਸਨ। ਇਸ ਵਿਚ ਸੋਨੂੰ, ਨਿੱਕੂ ਅਤੇ ਮੰਮੀ ਨੇ ਉਸ ਦਾ ਸਾਥ ਦਿਤਾ ਹੈ।

imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement