ਉਤਰਾਖੰਡ 'ਚ ਦਿਤੀ ਜਾਵੇਗੀ ਹੁਣ  ਅਗਾਊਂ ਜਮਾਨਤ : ਸੁਪਰੀਮ ਕੋਰਟ
Published : Oct 22, 2018, 3:08 pm IST
Updated : Oct 22, 2018, 3:20 pm IST
SHARE ARTICLE
Supreme Court
Supreme Court

ਜੇਕਰ ਕਿਸੀ ਮਾਮਲੇ ਵਿਚ ਕੋਈ ਸ਼ਖ਼ਸ ਅਗਾਊਂ  ਜਮਾਨਤ ਮੰਗਦਾ ਹੈ ਤਾਂ ਕਾਨੂੰਨ ਮੁਤਾਬਕ ਉਸ ਨੂੰ ਇਹ ਦਿਤੀ ਜਾਵੇਗੀ।

ਦੇਹਰਾਦੂਨ, ( ਪੀਟੀਆਈ ) : ਉਤਰਾਖੰਡ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਰਾਜ ਵਿਚ ਹੁਣ ਅਗਾਊਂ ਜਮਾਨਤ ਦਾ ਪ੍ਰਬੰਧ ਹੈ, ਜੇਕਰ ਕਿਸੀ ਮਾਮਲੇ ਵਿਚ ਕੋਈ ਸ਼ਖ਼ਸ ਅਗਾਊਂ  ਜਮਾਨਤ ਮੰਗਦਾ ਹੈ ਤਾਂ ਕਾਨੂੰਨ ਮੁਤਾਬਕ ਉਸ ਨੂੰ ਇਹ ਦਿਤੀ ਜਾਵੇਗੀ। ਸੁਪਰੀਮ ਕੋਰਟ ਵਿਚ ਇਸ ਨੂੰ ਲੈ ਕੇ ਦਿਤੀ ਗਈ ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਉਤਰਾਖੰਡ ਸਰਕਾਰ ਨੇ ਸੁਪਰੀਮ ਕੋਰਟ ਵਿਚ ਦਸਿਆ

 High CourtHigh Court

ਕਿ ਨੈਨੀਤਾਲ ਹਾਈਕੋਰਟ ਨੇ  ਇਸ ਸਬੰਧੀ ਇਕ ਨਿਰਦੇਸ਼ ਲਾਗੂ ਕੀਤਾ ਗਿਆ ਹੈ, ਜਿਸਨੂੰ ਉਤਰਾਖੰਡ ਸਰਕਾਰ ਨੇ ਮੰਨ ਲਿਆ ਹੈ। ਦਰਅਸਲ ਯੂਪੀ ਅਤੇ ਉਤਰਾਖੰਡ ਵਿਚ ਅਗਾਊਂ  ਜਮਾਨਤ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਦੋਹਾਂ ਰਾਜਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement