Haryana Diwali Holiday: ਹਰਿਆਣਾ ’ਚ 31 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ: ਸਰਕਾਰ ਨੇ ਨਵੇਂ ਜਾਰੀ ਕੀਤੇ ਹੁਕਮ
Published : Oct 22, 2024, 3:37 pm IST
Updated : Oct 22, 2024, 3:37 pm IST
SHARE ARTICLE
Diwali holiday on October 31 in Haryana: Government issued new orders
Diwali holiday on October 31 in Haryana: Government issued new orders

Haryana Diwali Holiday: ਪਹਿਲਾਂ 1 ਨਵੰਬਰ ਨੂੰ ਛੁੱਟੀ ਐਲਾਨ ਕੀਤਾ ਗਿਆ ਸੀ

 

Haryana Diwali Holiday: ਹੁਣ 31 ਅਕਤੂਬਰ ਨੂੰ ਹਰਿਆਣਾ 'ਚ ਦੀਵਾਲੀ ਦੀ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਨਵੰਬਰ ਨੂੰ ਦੀਵਾਲੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਸੈਣੀ ਸਰਕਾਰ ਵੱਲੋਂ ਮੰਗਲਵਾਰ ਨੂੰ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ।

ਦਰਅਸਲ, ਦੀਵਾਲੀ ਨੂੰ ਲੈ ਕੇ ਕਿਹਾ ਜਾ ਰਿਹਾ ਸੀ ਕਿ ਇਸ ਵਾਰ ਇਹ ਤਿਉਹਾਰ 31 ਅਕਤੂਬਰ ਜਾਂ 1 ਨਵੰਬਰ ਨੂੰ ਮਨਾਇਆ ਜਾਵੇਗਾ। ਜਿਸ ਕਾਰਨ ਸੈਣੀ ਸਰਕਾਰ ਨੇ ਪਹਿਲਾਂ 1 ਨਵੰਬਰ ਨੂੰ ਛੁੱਟੀ ਐਲਾਨੀ ਸੀ। ਹਾਲਾਂਕਿ ਮੰਗਲਵਾਰ ਨੂੰ ਦੀਵਾਲੀ ਦੀ ਛੁੱਟੀ ਨੂੰ ਲੈ ਕੇ ਸਰਕਾਰ ਵੱਲੋਂ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਹੁਣ 31 ਅਕਤੂਬਰ (ਵੀਰਵਾਰ) ਨੂੰ ਦੀਵਾਲੀ ਦੀ ਛੁੱਟੀ ਹੋਵੇਗੀ। ਨਵੇਂ ਹੁਕਮਾਂ ਅਨੁਸਾਰ ਹਰਿਆਣਾ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ, ਨਿਗਮਾਂ, ਸਿੱਖਿਆ ਸੰਸਥਾਵਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ ਛੁੱਟੀ ਰਹੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement