ਪਠਾਨਕੋਟ ਧਮਾਕੇ ਤੋਂ ਬਾਅਦ ਹਾਈ ਅਲਰਟ 'ਤੇ ਪੰਜਾਬ ਸਰਕਾਰ, ਡਿਪਟੀ CM ਨੇ ਬੁਲਾਈ ਮੀਟਿੰਗ
Published : Nov 22, 2021, 1:25 pm IST
Updated : Nov 22, 2021, 1:25 pm IST
SHARE ARTICLE
Sukhjinder Singh Randhawa
Sukhjinder Singh Randhawa

ਲਾਅ ਐਂਡ ਆਰਡਰ ਤੇ ਸਰੁੱਖਿਆ 'ਤੇ ਹੋਵੇਗੀ ਮੀਟਿੰਗ

 

ਚੰਡੀਗੜ੍ਹ : ਪਠਾਨਕੋਟ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿਚ ਹਾਈ ਅਲਰਟ ਦਾ ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲਾਅ-ਐਂਡ ਆਰਡਰ (Law and order) ਅਤੇ ਸੁਰੱਖਿਆ ਨੂੰ ਲੈ ਕੇ ਮੀਟਿੰਗ ਸੱਦੀ ਗਈ ਹੈ।

 

ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ। ਇ, ਕਾਰਨ ਚੋਣਾਂ ਵਿਚ ਗੜਬੜੀ ਦੀ ਕੋਸ਼ਿਸ਼ ਹੋ ਸਕਦੀ ਹੈ। ਡਿਪਟੀ ਸੀਐਮ ਰੰਧਾਵਾ ਨੇ ਇਹ ਮੀਟਿੰਗ ਕੱਲ੍ਹ ਅੰਮ੍ਰਿਤਸਰ  ਵਿਚ ਸੱਦੀ ਹੈ।

 

grenade attackGrenade attack

 

ਇਸ ਮੀਟਿੰਗ ਵਿਚ ਜਲੰਧਰ ਅਤੇ ਬਾਰਡਰ ਰੇਂਜ (Border Range) ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ, ਜਿਨ੍ਹਾਂ ਨਾਲ ਪੰਜਾਬ ਦੀ ਸੁਰੱਖਿਆ (Security of Punjab) ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ।
 

 

Grenade attack
Grenade attack

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement