ਕੌਣ ਹੈ ਜੋ ਜਨ ਦਾ ਧਨ 'ਖਾਂਦਾ' ਜਾ ਰਿਹਾ -ਰਾਹੁਲ ਗਾਂਧੀ
Published : Nov 22, 2021, 11:49 am IST
Updated : Nov 22, 2021, 11:49 am IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਲਗਾਤਾਰ ਸਰਕਾਰ 'ਤੇ ਸਾਧ ਰਹੇ ਨਿਸ਼ਾਨਾ

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਨਜ਼ਰ ਆ ਰਹੇ ਹਨ। ਰਾਹੁਲ ਗਾਂਧੀ ਨੇ ਖੇਤੀ ਸਬੰਧੀ ਤਿੰਨੋਂ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਨ ਦੇ ਧਨ ਨੂੰ ਲੈ ਕੇ ਤੰਜ਼ ਕੱਸਿਆ ਹੈ।

 

 

Rahul Gandhi and PM ModiRahul Gandhi and PM Modi

 ਉਹਨਾਂ ਨੇ  ਖਬਰ ਸ਼ੇਅਰ ਕਰਦੇ ਹੋਏ ਕਿਹਾ ਕਿ- ਕੌਣ ਹੈ ਜੋ ਜਨ ਦਾ ਧਨ  ਖਾਂਦਾ ਜਾ ਰਿਹਾ ਹੈ। ਲੋਕਾਂ ਦੀ ਦੌਲਤ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਲਿਖਿਆ- ਜਨਤਾ ਦੇ ਪੈਸੇ ਦਾ 'ਖਾਤਾ' ਕੌਣ ਕਰੇਗਾ?

 

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement