ਮੁਲਜ਼ਮ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ਼ ਦੀ ਰਿਮਾਂਡ ਦੌਰਾਨ ਆਪਣੇ ਵਕੀਲ ਨਾਲ ਬਦਲਵੇਂ ਦਿਨਾਂ 'ਤੇ ਮੁਲਾਕਾਤ ਦੀ ਬੇਨਤੀ ਨੂੰ ਮਨਜ਼ੂਰੀ
Published : Nov 22, 2025, 4:57 pm IST
Updated : Nov 22, 2025, 4:57 pm IST
SHARE ARTICLE
Accused Jasir Bilal Wani alias Danish's request to meet his lawyer on alternate days during his remand approved
Accused Jasir Bilal Wani alias Danish's request to meet his lawyer on alternate days during his remand approved

ਪਟਿਆਲਾ ਹਾਊਸ ਦੀ ਵਿਸ਼ੇਸ਼ NIA ਅਦਾਲਤ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ: ਦਿੱਲੀ ਅੱਤਵਾਦੀ ਧਮਾਕਾ ਮਾਮਲੇ ’ਚ  ਪਟਿਆਲਾ ਹਾਊਸ ਦੀ ਵਿਸ਼ੇਸ਼ NIA ਅਦਾਲਤ ਨੇ ਮੁਲਜ਼ਮ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ਼ ਦੀ NIA ਹੈੱਡਕੁਆਰਟਰ ਵਿਖੇ ਰਿਮਾਂਡ ਦੌਰਾਨ ਆਪਣੇ ਵਕੀਲ ਨਾਲ ਬਦਲਵੇਂ ਦਿਨਾਂ 'ਤੇ ਮੁਲਾਕਾਤ ਕਰਨ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਜਸੀਰ ਬਿਲਾਲ ਵਾਨੀ ਨੂੰ NIA ਨੇ 17 ਨਵੰਬਰ ਨੂੰ ਸ਼੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 10 ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement