ਖੁਦ ਜੀਪ ਚਲਾ ਕੇ ਪਟਿਆਲਾ ਤੋਂ ਸਿੰਘੂ ਬਾਰਡਰ ਪਹੁੰਚੀ 62 ਸਾਲਾ ਮਨਜੀਤ ਕੌਰ
Published : Dec 22, 2020, 11:04 am IST
Updated : Dec 22, 2020, 11:04 am IST
SHARE ARTICLE
62of Manjit Kaur
62of Manjit Kaur

ਤਸਵੀਰ 'ਚ ਦੇਖ ਸਕਦੇ ਹੋ ਕਿ ਮਹਿਲਾ ਜੀਪ ਚਲਾ ਰਹੀ ਹੈ ਤੇ ਉਨ੍ਹਾਂ ਸਭ ਦੇ ਹੌਸਲੇ ਬੁਲੰਦ ਹਨ।

ਨਵੀਂ ਦਿੱਲੀ: ਕੇਂਦਰੀ ਵਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਦਾ ਸੰਘਰਸ਼ ਅੱਜ 27ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਇਸ ਸੰਘਰਸ਼ 'ਚ ਹਿੱਸਾ ਲੈਣ ਲਈ ਵੱਖ ਵੱਖ ਉਮਰ ਵਰਗ ਦੇ ਲੋਕ, ਨੌਜਵਾਨ ਬਜ਼ੁਰਗ ਹਿੱਸਾ ਲੈ ਰਹੇ ਹਨ।  ਇਸ ਤਹਿਤ ਹੀ ਰੋਜ਼ਾਨਾ ਸੈਂਕੜੇ ਕਿਸਾਨ ਤੇ ਹੋਰ ਲੋਕ ਦਿੱਲੀ ਬਾਰਡਰ 'ਤੇ ਲੱਗੇ ਮੋਰਚੇ 'ਚ ਪਹੁੰਚ ਰਹੇ ਹਨ। ਇਸ ਵਿਚਾਲੇ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਬਹੁਤ ਹੀ ਦਿਲਚਸਪ ਤੇ ਅੰਦੋਲਨ ਨੂੰ ਹਾਂ ਪੱਕੀ ਹੁਲਾਰਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। 

MORCHA

ਇਸ ਮੋਰਚੇ ਵਿਚ ਇੱਕ ਹੋਰ ਦਿਲਚਸਪ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਇਸ ਤਸੀਵਰਕਿਸਾਨ ਏਕਤਾ ਮੋਰਚੇ ਦੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀ ਗਈ ਹੈ ਜਿਸ 'ਚ ਕੈਪਸ਼ਨ ਦਿੱਤੀ ਗਈ ਕਿ 62 ਸਾਲਾ ਮਨਜੀਤ ਕੌਰ ਪਟਿਆਲਾ ਤੋਂ ਦਿੱਲੀ ਤਕ ਸੰਘਰਸ਼ 'ਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ 'ਤੇ ਪਹੁੰਚਣ ਲਈ ਖੁਦ ਜੀਪ ਚਲਾ ਕੇ ਪਹੁੰਚੀ। ਤਸਵੀਰ 'ਚ ਦੇਖ ਸਕਦੇ ਹੋ ਕਿ ਮਹਿਲਾ ਜੀਪ ਚਲਾ ਰਹੀ ਹੈ ਤੇ ਉਨ੍ਹਾਂ ਸਭ ਦੇ ਹੌਸਲੇ ਬੁਲੰਦ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement