ਜੰਮੂ ਕਸ਼ਮੀਰ : ਕੁਲਗਾਮ ’ਚ ਲਸਕਰ ਦੇ ਦੋ ਅਤਿਵਾਦੀਆਂ ਨੇ ਕੀਤਾ ਆਤਮ ਸਮਰਪਣ
Published : Dec 22, 2020, 9:30 pm IST
Updated : Dec 22, 2020, 9:30 pm IST
SHARE ARTICLE
army
army

ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਸ੍ਰੀਨਗਰ (ਸਰਬਜੀਤ  ਸਿੰਘ) : ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਜ ਦੋ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਲੰਡਰ ਕਰ ਦਿਤਾ। ਦੋਵੇਂ ਲਸ਼ਕਰ ਦੇ ਅਤਿਵਾਦੀ ਹਨ। ਕਸ਼ਮੀਰ ਜੋਨ ਮੁਕਾਬਲੇ ਦੌਰਾਨ ਦੋਵਾਂ ਅਤਿਵਾਦੀਆਂ ਦੇ ਪ੍ਰਵਾਰਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਬਾਰੇ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਅਤਿਵਾਦੀਆਂ ਨੇ ਅਪਣੇ ਪ੍ਰਵਾਰ ਦੀ ਅਪੀਲ ’ਤੇ ਆਤਮ ਸਮਰਪਣ ਕਰ ਦਿਤਾ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ArmyArmyਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੰਮੂ ਕਸ਼ਮੀਰ ’ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। 13 ਦਸੰਬਰ ਨੂੰ ਜੰਮੂ ਕਸਮੀਰ ਦੇ ਪੁੰਛ ਵਿਚ ਇਕ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਅਤਿਵਾਦੀ ਮਾਰੇ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਤਿੰਨ ਅਤਿਵਾਦੀਆਂ ਦਾ ਸਮੂਹ ਸਰਹੱਦ ਪਾਰ ਕਰ ਕੇ ਸੋਪੀਆਂ ਜਾ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement