ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਏਕਾਂਤਵਾਸ
Published : Jan 23, 2022, 5:11 pm IST
Updated : Jan 23, 2022, 5:11 pm IST
SHARE ARTICLE
M. Venkaiah Naidu
M. Venkaiah Naidu

ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਦਿੱਤੀ ਸਲਾਹ

 

ਨਵੀਂ ਦਿੱਲੀ : ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਮੇਂ ਉਹ ਹੈਦਰਾਬਾਦ ਵਿੱਚ ਹਨ। ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੇ ਇੱਕ ਹਫ਼ਤੇ ਲਈ  ਆਪਣੇ ਆਪ ਨੂੰ ਆਈਸੋਲੇਸ਼ਨ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement