ਅਸੀਂ ਈ.ਡੀ.ਦੀ ਕਿਸੇ ਰੇਡ ਤੋਂ ਨਹੀਂ ਡਰਦੇ- ਅਰਵਿੰਦ ਕੇਜਰੀਵਾਲ
Published : Jan 23, 2022, 1:50 pm IST
Updated : Jan 23, 2022, 1:50 pm IST
SHARE ARTICLE
Arvind Kejriwal
Arvind Kejriwal

'ਅਸੀਂ ਕੁੱਝ ਗਲਤ ਨਹੀਂ ਕੀਤਾ ਤੇ ਸਾਨੂੰ ਕੋਈ ਡਰ ਨਹੀਂ ਹੈ'

 

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ 'ਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦਾ ਹੈ।

 

Arvind Kejriwal Arvind Kejriwal

 

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ,''ਸਾਨੂੰ ਆਪਣੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਈ.ਡੀ. ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਵਾਲੀ ਹੈ। ਉਨ੍ਹਾਂ ਦਾ ਸੁਆਗਤ ਹੈ। ਜੈਨ ਦੇ ਉੱਪਰ ਪਹਿਲਾਂ ਵੀ ਕੇਂਦਰ ਸਰਕਾਰ 2 ਵਾਰ ਰੇਡ ਕਰਵਾ ਚੁਕੀ ਹੈ, ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਫਿਰ ਤੋਂ ਜੇਕਰ ਉਹ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਬਹੁਤ-ਬਹੁਤ ਸੁਆਗਤ ਹੈ।'' 

 

 ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਅਸੀਂ ਈ.ਡੀ.ਦੀ ਕਿਸੇ ਰੇਡ ਤੋਂ ਨਹੀਂ ਡਰਦੇ। ਕੇਂਦਰ ਸਰਕਾਰ ਈ.ਡੀ. ਤੋਂ ਇਲਾਵਾ ਚਾਹੇ ਬਾਕੀ ਏਜੰਸੀਆਂ ਵੀ ਭੇਜ ਦੇਵੇ। ਅਸੀਂ ਕੁੱਝ ਗਲਤ ਨਹੀਂ ਕੀਤਾ ਤੇ ਸਾਨੂੰ ਕੋਈ ਡਰ ਨਹੀਂ ਹੈ।

 

Aam Aadmi Party will create prosperous and golden Punjab - Arvind Kejriwal Arvind Kejriwal

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement