ਭਾਜਪਾ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਬਣਾਇਆ ਉਮੀਦਵਾਰ
Published : Apr 23, 2019, 1:08 pm IST
Updated : Apr 23, 2019, 1:08 pm IST
SHARE ARTICLE
Hans Raj Hans
Hans Raj Hans

ਭਾਰਤੀ ਜਨਤਾ ਪਾਰਟੀ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪਾਰਟੀ ਨੇ ਉਨ੍ਹਾਂ ਨੂੰ ਉਤਰ ਪੱਛਮੀ ਦਿੱਲੀ ਹਲਕੇ ਤੋਂ ਟਿਕਟ ਦਿੱਤੀ ਹੈ। ਭਾਜਪਾ ਨੇ ਮੌਜੂਦਾ ਸਾਂਸਦ ਉਦਿਤ ਰਾਜ ਦੀ ਟਿਕਟ ਕੱਟ ਕੇ ਹੰਸ ਰਾਜ ਹੰਸ ਉਤੇ ਭਰੋਸਾ ਜਤਾਇਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਹੰਸ ਰਾਜ ਹੰਸ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਸਨ ਅਤੇ ਉਸਤੋਂ ਬਾਅਦ ਉਨ੍ਹਾਂ ਨੇ ਭਾਜਪਾ ਦਾ ਪੱਲ੍ਹਾ ਫੜ੍ਹ ਲਿਆ ਸੀ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement