ਮੇਰਠ ਵਿਚ ਡਾਕਟਰ ਦੀ ਸ਼ੱਕੀ ਹਾਲਾਤ ਵਿਚ ਮੌਤ
Published : Apr 23, 2020, 9:13 am IST
Updated : Apr 23, 2020, 9:13 am IST
SHARE ARTICLE
File Photo
File Photo

ਯੂਪੀ ਦੇ ਮੇਰਠ ਵਿਚ ਡਾਕਟਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮੁੱਖ ਮੈਡੀਕਲ ਅਧਿਕਾਰੀ ਡਾ. ਰਾਜ ਕੁਮਾਰ ਨੇ ਦਸਿਆ ਕਿ ਡਾ. ਆਸ਼ੀਸ਼ ਨੈਸ਼ਨਲ ਇੰਟਰ

ਮੇਰਠ, 22 ਅਪ੍ਰੈਲ : ਯੂਪੀ ਦੇ ਮੇਰਠ ਵਿਚ ਡਾਕਟਰ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮੁੱਖ ਮੈਡੀਕਲ ਅਧਿਕਾਰੀ ਡਾ. ਰਾਜ ਕੁਮਾਰ ਨੇ ਦਸਿਆ ਕਿ ਡਾ. ਆਸ਼ੀਸ਼ ਨੈਸ਼ਨਲ ਇੰਟਰ ਤੋਂ ਕੋਵਿਡ-19 ਡਿਊਟੀ ਕਰ ਕੇ ਸਕੂਟਰ 'ਤੇ ਮਵਾਨਾ ਅਪਣੇ ਘਰ ਜਾ ਰਹੇ ਸਨ। ਮਵਾਨਾ ਖ਼ੁਰਦ ਲਾਗੇ ਹਾਦਸੇ ਵਿਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਹਾਦਸਾ ਕਿਵੇਂ ਵਾਪਰਿਆ?

ਉਧਰ, ਸਥਾਨਕ ਅਖ਼ਬਾਰ ਨੇ ਦਾਅਵਾ ਕੀਤਾ ਕਿ ਡਾ. ਆਸ਼ੀਸ਼ ਬੇਹੋਸ਼ੀ ਦੀ ਹਾਲਤ ਵਿਚ ਕਮਰੇ ਵਿਚ ਮਿਲੇ ਸਨ ਜਿਸ ਤੋਂ ਬਾਅਦ ਸੀਐਚਸੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਕ ਹੋਰ ਅਖ਼ਬਾਰ ਮੁਤਾਬਕ ਡਾ. ਆਸ਼ੀਸ਼ ਡਿਊਟੀ ਕਰ ਕੇ ਅਪਣੇ ਘਰ ਵਾਪਸ ਜਾ ਰਹੇ ਸਨ। ਰਸਤੇ ਵਿਚ ਉਸ ਦਾ ਸਕੂਟਰ ਡਿੱਗ ਗਿਆ। ਉਸ ਦਾ ਹਸਪਤਾਲ ਵਿਚ ਇਲਾਜ ਕੀਤਾ ਗਿਆ ਜਿਥੇ ਉਸ ਦੀ ਮੌਤ ਹੋ ਗਈ। (ਏਜੰਸੀ)
 

Location: India, Uttar Pradesh, Meerut

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement