ਜੰਮੂ-ਕਸ਼ਮੀਰ ’ਚ ਸਰਕਾਰ ਨੇ ਲਿਆ ਵੱਡਾ ਫੈਸਲਾ, ਅੱਤਵਾਦੀ ਹਮਲੇ ਤੋਂ ਬਾਅਦ ‘ਵਰਕ ਫਰੌਮ ਹੋਮ’ ਲਾਗੂ
Published : Apr 23, 2025, 8:10 pm IST
Updated : Apr 24, 2025, 9:14 am IST
SHARE ARTICLE
Government takes big decision in Jammu and Kashmir, implements 'work from home' after terrorist attack
Government takes big decision in Jammu and Kashmir, implements 'work from home' after terrorist attack

27 ਅਪ੍ਰੈਲ ਤੱਕ ਘਰ ਤੋਂ ਕੰਮ ਕਰਨ ਦੇ ਆਦੇਸ਼

ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵਰਕ ਫਰੌਮ ਹੋਮ ਦਾ ਐਲਾਨ ਕੀਤਾ ਹੈ। ਵਰਕ ਫਰੌਮ ਹੋਮ 27 ਅਪ੍ਰੈਲ ਤੱਕ ਰਹੇਗਾ।

 

..

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement