Pahalgam terror attack: ਅਤਿਵਾਦ ਅੱਗੇ ਗੋਢੇ ਨਹੀਂ ਟੇਕੇਗਾ ਭਾਰਤ : ਅਮਿਤ ਸ਼ਾਹ

By : PARKASH

Published : Apr 23, 2025, 1:51 pm IST
Updated : Apr 23, 2025, 1:51 pm IST
SHARE ARTICLE
India will not bow down to terrorism: Amit Shah
India will not bow down to terrorism: Amit Shah

Pahalgam terror attack: ਕਿਹਾ, ਪਹਿਲਗਾਮ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

 

Amti Shah on Pahalgam terror attack: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਅਤਿਵਾਦ ਅੱਗੇ ਨਹੀਂ ਝੁਕੇਗਾ ਅਤੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਅਤਿਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਸ਼ਰਧਾਂਜ਼ਲੀ ਭੇਟ ਕਰਨ ਤੋਂ ਬਾਅਦ, ਉਨ੍ਹਾਂ ਨੇ ‘ਐਕਸ’ ’ਤੇ ਕਿਹਾ, ‘‘ਭਾਰੀ ਦਿਲ ਨਾਲ, ਮੈਂ ਪਹਿਲਗਾਮ ਅਤਿਵਾਦੀ ਹਮਲੇ ਦੇ ਪੀੜਤਾਂ ਨੂੰ ਅੰਤਮ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਅਤਿਵਾਦ ਅੱਗੇ ਗੋਡੇ ਨਹੀਂ ਟੇਕੇਗਾ। ਇਸ ਬੇਰਹਿਮ ਅਤਿਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।’’

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਅਤਿਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਬੈਸਰਨ ’ਤੇ ਹਮਲਾ ਕੀਤਾ ਜਿਸ ਵਿੱਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

(For more news apart from Amti Shah Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement