ਚੋਣ ਰੁਝਾਨ ਤੋਂ ਬਾਅਦ ਮੋਦੀ ਦੀ ਮਾਂ ਨੇ ਦੇਸ਼ ਦਾ ਕੀਤਾ ਧੰਨਵਾਦ
Published : May 23, 2019, 4:34 pm IST
Updated : May 23, 2019, 4:34 pm IST
SHARE ARTICLE
Heeraben Modi
Heeraben Modi

ਹੀਰਾਬੇਨ ਦੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਨਾਮ ਦੇ ਨਾਅਰੇ ਲੱਗਣ ਲਗੇ

ਨਵੀਂ ਦਿੱਲੀ- ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚਲ ਰਹੀ ਹੈ। ਰੁਝਾਨਾਂ ਵਿਚ ਭਾਜਪਾ ਅੱਗੇ ਦਿਖਾਈ ਦੇ ਰਹੀ ਹੈ ਅਤੇ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੇ ਘਰ ਤੋਂ ਬਾਹਰ ਨਿਕਲਕੇ ਸਭ ਦਾ ਧੰਨਵਾਦ ਕੀਤਾ। ਹੀਰਾਬੇਨ ਦੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਨਾਮ ਦੇ ਨਾਅਰੇ ਲੱਗਣ ਲਗੇ। ਇਸ ਦੌਰਾਨ ਹੀਰਾਬੇਨ ਕਾਫੀ ਖੁਸ਼ ਨਜਰ ਦਿਖਾਈ ਦਿੱਤੀ।

Heeraben ModiHeeraben Modi

ਜ਼ਿਕਰਯੋਗ ਹੈ ਕਿ 17ਵੀਂ ਲੋਕ ਸਭਾ ਦੇ ਚੋਣ ਨਤੀਜਿਆਂ ਵਿਚ ਮੋਦੀ ਲਹਿਰ ਸਪੱਸ਼ਟ ਨਜਰ ਆ ਰਹੀ ਹੈ। ਦੁਪਹਿਰ 12 ਵਜੇ ਤੱਕ 542 ਸੀਟਾਂ ਦੇ ਰੁਝਾਨ ਆ ਚੁੱਕੇ ਹਨ। ਚੋਣ ਕਮਿਸ਼ਨ ਅਨੁਸਾਰ, ਭਾਰਤੀ ਜਨਤਾ ਪਾਰਟੀ ਨੇ ਰੁਝਾਨਾਂ ਵਿਚ ਆਪਣੇ ਬਲ ਉਤੇ 339 ਸੀਟਾਂ ਉਤੇ ਅੱਗੇ ਚਲਦੇ ਹੋਏ ਬਹੁਮਤ ਹਾਸਲ ਕਰ ਰਹੀ ਹੈ। ਕਾਂਗਰਸ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ ਅਤੇ ਇਹ ਪਾਰਟੀ ਹੁਣ ਤੱਕ ਸਿਰਫ਼ 87 ਸੀਟਾਂ ਉਤੇ ਅੱਗੇ ਚੱਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement