ਜਿੱਤ ਦੀ ਖੁਸ਼ੀ ‘ਚ ਸ਼੍ਰੀਲੰਕਾ ਦੇ ਪੀਐਮ ਨੇ ਪੀਐਮ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ 
Published : May 23, 2019, 1:56 pm IST
Updated : May 23, 2019, 1:58 pm IST
SHARE ARTICLE
Sri Lanka PM with Narendra Modi
Sri Lanka PM with Narendra Modi

ਰੁਝਾਨਾਂ ਵਿਚ ਭਾਜਪਾ ਨੂੰ ਜਿੱਤ ਨੂੰ ਰੇਖਦੇ ਹੋਂ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ ਤੋਂ ਪੀਐਮ ਮੋਦੀ ਨੂੰ ਵਧਾਈਆਂ...

ਕੋਲੰਬੀਆ: ਰੁਝਾਨਾਂ ਵਿਚ ਭਾਜਪਾ ਨੂੰ ਜਿੱਤ ਨੂੰ ਰੇਖਦੇ ਹੋਂ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ ਤੋਂ ਪੀਐਮ ਮੋਦੀ ਨੂੰ ਵਧਾਈਆਂ ਮਿਲ ਰਹੀਆਂ ਹਨ। ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਾਸਿੰਘੇ ਨੇ ਪੀਐਮ ਮੋਦੀ ਨੂੰ ਵਧਾਈ ਦਿੱਤੇ ਹੈ। ਉਨ੍ਹਾਂ ਕਿਹਾ ਸ਼ਾਨਦਾਰ ਜਿੱਤ ਉਤੇ ਨਰਿੰਦਰ ਮੋਦੀ ਨੂੰ ਵਧਾਈ। ਅਸੀਂ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ। ਜ਼ਿਕਰਯੋਗ ਹੈ ਕਿ ਭਾਰਤ ਦੇ ਸ਼੍ਰੀਲੰਕਾ ਨਾਲ ਚਗੇ ਸਬੰਧ ਹਨ।

Narendra ModiNarendra Modi

ਦੇਂ ਦੇਸ਼ ਇਕ ਦੂਜੇ ਨਾਲ ਸੁੱਖ-ਦੁੱਖ ਵਿਚ ਖੜ੍ਹੇ ਹੁੰਦੇ ਹਨ। ਜਿਵੇਂ ਹੀ ਰੁਝਾਨਾਂ ਵਿਚ ਦਿਖਾਈ ਦਿੱਤਾ ਕਿ ਭਾਜਪਾ ਕਾਫ਼ੀ ਲੀਡ ਨਾਲ ਕਾਂਗਰਸ ਅਤੇ ਹੋਰਾਂ ਪਾਰਟੀਆਂ ਨੂੰ ਪਛਾੜਦੀ ਹੋਈ ਅੱਗੇ ਜਾਂ ਰਹੀ ਹੈ। ਤਾਂ ਲੋਕਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ। ਤੁਹਾਨੂੰ ਦੱਸ ਦਈਏ ਕਿ ਭਾਰਚ ਵਿਚ ਲੋਕ ਸਭਆ ਚੋਣਾਂ ਇਕ ਜਸ਼ਨ ਦੀ ਤਰ੍ਹਾਂ ਹੁੰਦੀਆਂ ਹਨ।

ਇਸ ਲਈ ਸਿਰਫ਼ ਭਾਰਚ ਵਿਚ ਰਹਿਣ ਵਾਲੇ ਲੋਕ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਰਹਿ ਰਹੇ ਭਾਰਤੀ ਵੀ ਅਨ੍ਹਾਂ ਚੋਣਾਂ ਦੇ ਨਤੀਜਿਆਂ ਨੂੰ ਬਹੁਤ ਨੇੜਓਂ ਦੇਖਦੇ ਹਨ। ਫਿਲਹਾਲ ਭਾਜਪਾ ਬਹੁਤਮਤ ਲਈ ਜਰੂਰੀ ਸੀਟਾਂ ਤੋਂ ਕਾਫ਼ੀ ਅੱਗੇ ਜਿੱਤਦੀ ਨਜ਼ਰ ਆ ਰਹੀ ਹੈ। ਸ਼ਾਮ ਤੱਕ ਚੋਣਾਂ ਦੇ ਨਤੀਜੇ ਸਪੱਸ਼ਟ ਹੋਣ ਦੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement