Delhi News: PM ਮੋਦੀ ਨੇ ਦਿੱਲੀ ਕਮੇਟੀ ਦੇ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ, ਸਿੱਖਾਂ ਦੇ ਮਸਲੇ ਵਿਚਾਰੇ ਗਏ
Published : May 23, 2024, 7:19 pm IST
Updated : May 23, 2024, 7:19 pm IST
SHARE ARTICLE
PM Modi met the employees of Delhi Committee
PM Modi met the employees of Delhi Committee

PM ਮੋਦੀ ਨੇ ਬੰਦੀ ਸਿੱਖਾਂ ਦੀ ਸਮੱਸਿਆ ਦਾ ਹੱਲ ਕਰਨ ਦਾ ਦਿਤਾ ਭਰੋਸਾ

PM Modi met the employees of Delhi Committee: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਵਾਰਕਾ ਰੈਲੀ ਵਿਚ ਦਿੱਲੀ ਕਮੇਟੀ ਦੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਸਮੇਤ ਕਈ ਮੈਂਬਰ ਸ਼ਾਮਲ ਹੋਏ।

ਇਹ ਵੀ ਪੜ੍ਹੋ: Jang-e-Azadi Memorial case: ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ 

ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ ਵਿਚਾਰੇ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਹੈ ਕਿ ਬੰਦੀ ਸਿੱਖਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਨਰਿੰਦਰ ਮੋਦੀ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਅੱਗੇ ਵੀ ਪੂਰਾ ਕਰਨਗੇ।

ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵਲੋਂ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PM Modi met the employees of Delhi Committee, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement