Rajasthan News : ਬਾੜਮੇਰ 'ਚ ਇਨਸਾਨੀਅਤ ਸ਼ਰਮਸਾਰ ! ਜੇਠਾਣੀ ਨੇ ਦੇਵਰਾਨੀ ਦੇ ਬੱਚੇ ਨੂੰ ਖੁਆਇਆ ਜ਼ਹਿਰ
Published : May 23, 2024, 7:54 pm IST
Updated : May 23, 2024, 7:54 pm IST
SHARE ARTICLE
barmer
barmer

ਉਹ ਆਪਣੀ ਦੇਵਰਾਨੀ ਦੇ ਬੱਚੇ ਨੂੰ ਜਾਨੋਂ ਮਾਰਨਾ ਚਾਹੁੰਦਾ ਸੀ ਪਰ ਜ਼ਹਿਰ ਦੇਣ ਤੋਂ ਬਾਅਦ ਵੀ ਬੱਚਾ ਬਚ ਗਿਆ

Rajasthan News: ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ 'ਚ ਇੱਕ ਮਹਿਲਾ ਵੱਲੋਂ ਇੱਕ ਮਾਸੂਮ ਬੱਚੇ ਨੂੰ ਜ਼ਹਿਰ ਦਿੰਦੇ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਕਤ ਮਹਿਲਾ ਬੱਚੇ ਦੇ ਮੂੰਹ ਵਿੱਚ ਦਵਾਈ ਵਾਲੇ ਡਰਾਪਰ ਨਾਲ ਜ਼ਹਿਰ ਦੀਆਂ ਦੋ-ਤਿੰਨ ਬੂੰਦਾਂ ਪਾ ਰਹੀ ਹੈ। 

ਦਰਅਸਲ, ਉਹ ਆਪਣੀ ਦੇਵਰਾਨੀ ਦੇ ਬੱਚੇ ਨੂੰ ਜਾਨੋਂ ਮਾਰਨਾ ਚਾਹੁੰਦਾ ਸੀ ਪਰ ਜ਼ਹਿਰ ਦੇਣ ਤੋਂ ਬਾਅਦ ਵੀ ਬੱਚਾ ਬਚ ਗਿਆ। ਪੀੜਤ ਬੱਚੇ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਤਿੰਨ ਦਿਨਾਂ ਤੱਕ ਡਾਕਟਰੀ ਦੇਖਭਾਲ ਅਧੀਨ ਰੱਖਿਆ ਗਿਆ ਹੈ। 

ਇਸ ਤੋਂ ਪਹਿਲਾਂ ਵੀ ਆਰੋਪੀ ਮਹਿਲਾ ਦੀ ਦੇਵਰਾਨੀ ਦੇ ਦੋ ਬੱਚਿਆਂ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਚੁੱਕੀ ਹੈ। ਹੁਣ ਬੱਚੇ ਦੀ ਮਾਂ ਇਸ 'ਚ ਵੀ  ਆਪਣੀ ਜੇਠਾਣੀ ਦੀ ਭੂਮਿਕਾ 'ਤੇ ਸ਼ੱਕ ਜਤਾ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Location: India, Rajasthan

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement