2019 ਵਿਚ ਵਿਰੋਧੀ ਗਠਜੋੜ ਬਣ ਸਕਦਾ ਹੈ ਮੋਦੀ ਸਰਕਾਰ ਦਾ ਬਦਲ : ਸ਼ੰਕਰਾਚਾਰੀਆ
Published : Jul 23, 2018, 2:17 pm IST
Updated : Jul 23, 2018, 2:17 pm IST
SHARE ARTICLE
Shankaracharya
Shankaracharya

ਦਵਾਰਕਾ ਸ਼ਾਰਦਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਨੇ ਕਿਹਾ ਹੈ ਕਿ 2019 ਵਿਚ ਵਿਰੋਧੀ ਪਾਰਟੀਆਂ ਦਾ ਗਠਜੋੜ ਮੋਦੀ ਸਰਕਾਰ ...

ਮਥੁਰਾ,ਦਵਾਰਕਾ ਸ਼ਾਰਦਾ ਪੀਠ ਦੇ ਸ਼ੰਕਰਾਚਾਰੀਆ ਸਵਾਮੀ ਸਵਰੂਪਾਨੰਦ ਸਰਸਵਤੀ ਨੇ ਕਿਹਾ ਹੈ ਕਿ 2019 ਵਿਚ ਵਿਰੋਧੀ ਪਾਰਟੀਆਂ ਦਾ ਗਠਜੋੜ ਮੋਦੀ ਸਰਕਾਰ ਦਾ ਬਦਲ ਬਣ ਸਕਦਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਸੰਸਦ ਵਿਚ ਪ੍ਰਧਾਨ ਮੰਤਰੀ ਨੂੰ ਗਲ ਲਾਉਣ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਰਾਹੁਲ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁਧ ਹਨ ਨਾਕਿ ਮੋਦੀ ਵਿਰੁਧ।

Narendra modiNarendra modi

ਕੇਂਦਰ ਅਤੇ ਸੂਬਾ ਸਰਕਾਰ ਤੋਂ ਨਾਰਾਜ਼ ਸ਼ੰਕਰਾਚਾਰੀਆ ਨੇ ਰਾਹੁਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਸੰਸਦ ਵਿਚ ਸਾਫ਼ ਕਿਹਾ ਕਿ ਉਹ ਮੋਦੀ ਦੇ ਨਹੀਂ, ਉਨ੍ਹਾਂ ਦੀਆਂ ਨੀਤੀਆਂ ਦੇ ਵਿਰੋਧੀ ਹਨ। ਇਸ ਲਈ ਉਹ ਅਪਣਾ ਭਾਸ਼ਨ ਖ਼ਤਮ ਕਰ ਕੇ ਉਨ੍ਹਾਂ ਨੂੰ ਗਲ ਮਿਲਣ ਲਈ ਉਨ੍ਹਾਂ ਦੀ ਸੀਟ 'ਤੇ ਪੁੱਜੇ। ਉਨ੍ਹਾਂ ਕੇਂਦਰ ਅਤੇ ਯੂਪੀ ਸਰਕਾਰਾਂ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਅਤੇ ਇਨ੍ਹਾਂ ਨੂੰ ਵਾਅਦਾਖ਼ਿਲਾਫ਼ੀ ਕਰਨ ਵਾਲੀਆਂ ਦਸਿਆ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement