Union Budget 2024: ਦੇਸ਼ ਵਿੱਚ ਉੱਚ ਸਿੱਖਿਆ ਲਈ ਮਿਲੇਗਾ 10 ਲੱਖ ਤੱਕ ਦਾ ਲੋਨ
Published : Jul 23, 2024, 11:37 am IST
Updated : Jul 23, 2024, 1:37 pm IST
SHARE ARTICLE
Union Budget 2024 by Nirmala Sitharaman for education in Punjabi
Union Budget 2024 by Nirmala Sitharaman for education in Punjabi

Union Budget 2024: ਇਕ ਸਾਲ ਵਿਚ 1 ਲੱਖ ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ

Union Budget 2024 by Nirmala Sitharaman for education in Punjabi: ਬਜਟ ਪੇਸ਼ ਕਰਦਿਆਂ ਖ਼ਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੇਸ਼ ਦੇ ਉੱਚ ਵਿੱਦਿਅਕ ਅਦਾਰਿਆਂ ਵਿਚ ਸਿੱਖਿਆ ਲਈ ਵਿੱਤੀ ਸਹਾਇਤਾ ਦੇਵੇਗੀ। ਸਿੱਖਿਆ ਕਰਜ਼ਿਆਂ ’ਤੇ, ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਘਰੇਲੂ ਸੰਸਥਾਵਾਂ ਵਿਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ 3 ਫ਼ੀਸਦੀ ਵਿਆਜ ਦਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਇਸ ਦਾ ਲਾਭ ਇਕ ਸਾਲ ਵਿਚ ਇਕ ਲੱਖ ਵਿਦਿਆਰਥੀਆਂ ਨੂੰ ਮਿਲੇਗਾ।

ਇਸ ਤੋਂ ਇਲਾਵਾ ਕੇਂਦਰੀ ਬਜਟ 2024-25 ਵਿੱਚ ਹਰ ਸਾਲ 25,000 ਵਿਦਿਆਰਥੀਆਂ ਦੀ ਮਦਦ ਲਈ ਮਾਡਲ ਸਕਿੱਲ ਲੋਨ ਸਕੀਮ ਵਿੱਚ ਸੋਧ ਕਰਨ ਦਾ ਪ੍ਰਸਤਾਵ ਵੀ ਹੈ। ਘਰੇਲੂ ਸੰਸਥਾਵਾਂ ਵਿੱਚ ਉੱਚ ਸਿੱਖਿਆ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਲਈ ਈ-ਵਾਉਚਰ ਹਰ ਸਾਲ 1 ਲੱਖ ਵਿਦਿਆਰਥੀਆਂ ਨੂੰ ਕਰਜ਼ੇ ਦੀ ਰਕਮ ਦੇ 3% ਦੀ ਸਾਲਾਨਾ ਵਿਆਜ ਛੋਟ ਲਈ ਸਿੱਧੇ ਦਿੱਤੇ ਜਾਣਗੇ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement