11 ਕਿੱਲੋ ਸੋਨੇ ਦੀਆਂ ਛੜਾਂ ਸਮੇਤ ਚਾਰ ਵਿਅਕਤੀ ਗਿਰਫ਼ਤਾਰ 
Published : Sep 23, 2022, 3:21 pm IST
Updated : Sep 23, 2022, 3:21 pm IST
SHARE ARTICLE
 Four persons arrested along with 11 kg gold bars
Four persons arrested along with 11 kg gold bars

ਪ੍ਰਾਪਤ ਜਾਣਕਾਰੀ ਮੁਤਾਬਿਕ ਬੇਲਘਰੀਆ ਐਕਸਪ੍ਰੈਸ ਵੇਅ 'ਤੇ ਸ਼ੱਕੀ ਤੌਰ 'ਤੇ ਖੜ੍ਹੀ ਕਾਰ 'ਚ ਬੈਠੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ

ਕੋਲਕਾਤਾ: ਕੋਲਕਾਤਾ ਤੋਂ ਆਈ ਇੱਕ ਖ਼ਬਰ ਅਨੁਸਾਰ ਇੱਥੇ ਚਾਰ ਵਿਅਕਤੀਆਂ ਕੋਲੋਂ 11 ਕਿਲੋ ਸੋਨੇ ਦੀਆਂ ਛੜਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਬੇਲਘਰੀਆ ਐਕਸਪ੍ਰੈਸ ਵੇਅ 'ਤੇ ਸ਼ੱਕੀ ਤੌਰ 'ਤੇ ਖੜ੍ਹੀ ਕਾਰ 'ਚ ਬੈਠੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਜਦੋਂ ਪੁਲਿਸ ਨੇ ਗੱਡੀ ਦੀ ਤਲਾਸ਼ੀ ਲਈ, ਤਾਂ ਕਾਰ ਵਿੱਚੋਂ 11 ਕਿਲੋ ਵਜ਼ਨ ਦੀਆਂ ਸੋਨੇ ਦੀਆਂ ਛੜਾਂ ਬਰਾਮਦ ਹੋਈਆਂ।

ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀ ਨੇ ਹੋਰ ਵੇਰਵੇ ਦੇਣ ਤੋਂ ਇਨਕਾਰ ਕੀਤਾ, ਅਤੇ ਕਿਹਾ, “ਅਸੀਂ ਚਾਰ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ, ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement