Delhi News: ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ, ਕੇਜਰੀਵਾਲ ਲਈ CM ਦਫਤਰ ਵਿਚ ਖਾਲੀ ਛੱਡੀ ਇਕ ਕੁਰਸੀ
Published : Sep 23, 2024, 1:02 pm IST
Updated : Sep 23, 2024, 1:02 pm IST
SHARE ARTICLE
Atishi took over as the Chief Minister of Delhi News
Atishi took over as the Chief Minister of Delhi News

Delhi News: ਕੇਜਰੀਵਾਲ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ

Atishi took over as the Chief Minister of Delhi News: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਉਹ ਅੱਜ ਕਰੀਬ 12 ਵਜੇ ਮੁੱਖ ਮੰਤਰੀ ਦਫ਼ਤਰ ਗਈ ਅਤੇ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫ਼ਤਰ ਵਿੱਚ ਇੱਕ ਖਾਲੀ ਕੁਰਸੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ਉੱਤੇ ਬੈਠ ਗਈ।

ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਖਾਲੀ ਕੁਰਸੀ ਅਰਵਿੰਦ ਕੇਜਰੀਵਾਲ ਲਈ ਛੱਡੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਫਰਵਰੀ 'ਚ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਦਿੱਲੀ ਦੀ ਜਨਤਾ ਕੇਜਰੀਵਾਲ ਨੂੰ ਇਸ ਕੁਰਸੀ 'ਤੇ ਦੁਬਾਰਾ ਬਿਠਾਉਣਗੇ। ਉਦੋਂ ਤੱਕ ਇਹ ਕੁਰਸੀ ਇਸੇ ਕਮਰੇ ਵਿੱਚ ਰਹੇਗੀ ਅਤੇ ਕੇਜਰੀਵਾਲ ਜੀ ਦਾ ਇੰਤਜ਼ਾਰ ਕਰੋ।

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ 13 ਸਤੰਬਰ ਨੂੰ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 21 ਸਤੰਬਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement