Chhattisgarh: ਮੁਕਾਬਲੇ 'ਚ ਤਿੰਨ ਨਕਸਲੀ ਮਾਰੇ, ਏ.ਕੇ 47 ਸਮੇਤ ਅਸਲਾ ਬਰਾਮਦ
Published : Sep 23, 2024, 8:38 pm IST
Updated : Sep 23, 2024, 8:39 pm IST
SHARE ARTICLE
Chhattisgarh: Three naxalites were killed in the encounter, weapons including AK 47 were recovered
Chhattisgarh: Three naxalites were killed in the encounter, weapons including AK 47 were recovered

ਜਵਾਨਾਂ ਨੇ ਘਟਨਾ ਵਾਲੀ ਥਾਂ ਤੋਂ ਏਕੇ 47 ਅਤੇ ਗੋਲਾ ਬਾਰੂਦ ਕੀਤਾ ਬਰਾਮਦ

Chhattisgarh:  ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਦੋ ਪੁਰਸ਼ਾਂ ਅਤੇ ਇੱਕ ਔਰਤ ਸਮੇਤ ਤਿੰਨ ਨਕਸਲੀਆਂ ਨੂੰ ਮਾਰ ਦਿੱਤਾ ਹੈ। ਜਵਾਨਾਂ ਨੇ ਘਟਨਾ ਵਾਲੀ ਥਾਂ ਤੋਂ ਏਕੇ 47 ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਰਾਇਣਪੁਰ ਅਬੂਝਾਮਦ ਦੇ ਇਲਾਕੇ ਵਿੱਚ ਨਕਸਲੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸਾਂਝੀ ਪੁਲੀਸ ਪਾਰਟੀ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਤਲਾਸ਼ੀ ਦੌਰਾਨ ਅੱਜ ਸ਼ਾਮ 4 ਵਜੇ ਤੋਂ ਪੁਲਿਸ ਪਾਰਟੀ ਅਤੇ ਮਾਓਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਇਸ ਮੁਕਾਬਲੇ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਨਕਸਲੀ ਮਾਰੇ ਗਏ ਹਨ। ਸਾਰੇ ਸਿਪਾਹੀ ਸੁਰੱਖਿਅਤ ਹਨ। ਸਰਚ ਆਪਰੇਸ਼ਨ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement