10ਵੀਂ ਪਾਸ ਲਈ 1340 ਭਰਤੀਆਂ, ਆਮਦਨ 25 ਹਜ਼ਾਰ ਰੁਪਏ
Published : Oct 23, 2018, 6:22 pm IST
Updated : Oct 23, 2018, 6:22 pm IST
SHARE ARTICLE
1340 recruitments for the 10th pass
1340 recruitments for the 10th pass

ਇੰਡੀਅਨ ਆਇਲ ਕਾਰਪੋਰੇਸ਼ਨ ਲਿਮੀਟਡ ਨੇ 1340 ਅਹੁਦਿਆਂ ਤੇ ਭਰਤੀ...

ਨਵੀਂ ਦਿੱਲੀ (ਭਾਸ਼ਾ) : ਇੰਡੀਅਨ ਆਇਲ ਕਾਰਪੋਰੇਸ਼ਨ ਲਿਮੀਟਡ ਨੇ 1340 ਅਹੁਦਿਆਂ ਤੇ ਭਰਤੀ ਕੱਢੀ ਹੈ। ਇਨ੍ਹਾਂ ਭਰਤੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 9 ਨਵੰਬਰ, 2018 ਨਿਯੁਕਤ ਕੀਤੀ ਗਈ ਹੈ।

ਪਦਾਂ ਦੀ ਸੰਖਿਆਂ :    ਕੁੱਲ 1340

ਵਿੱਦਿਅਕ ਯੋਗਤਾ :  10ਵੀਂ, ਡਿਪਲੋਮਾ, ਬੀਐਸਸੀ

ਉਮਰ :    18 ਤੋਂ 24 ਸਾਲ

ਚੋਣ ਪ੍ਰਕਿਰਿਆ :  ਲਿਖਤੀ ਪੇਪਰ ਅਤੇ ਇੰਟਰਵਿਊ

ਸੈਲਰੀ :  25000/-

ਕਿਵੇਂ ਕਰੀਏ ਅਪਲਾਈ :  IOCL ਦੀ ਵੈਬਸਾਈਟ ਤੇ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ।

ਅਪਲਾਈ ਦੀ ਆਖਰੀ ਮਿਤੀ :  9 ਨਵੰਬਰ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement