Jammu Kashmir: ਜੰਮੂ 'ਚ ਕੌਮਾਂਤਰੀ ਸਰਹੱਦ 'ਤੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨਾਕਾਮ, ਇਕ ਅਤਿਵਾਦੀ ਢੇਰ
Published : Dec 23, 2023, 12:08 pm IST
Updated : Dec 23, 2023, 12:08 pm IST
SHARE ARTICLE
Major infiltration bid foiled along international border in Jammu
Major infiltration bid foiled along international border in Jammu

ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅਤਿਵਾਦੀਆਂ 'ਤੇ ਗੋਲੀਬਾਰੀ ਕੀਤੀ

Jammu Kashmir: ਜੰਮੂ-ਕਸ਼ਮੀਰ ਦੀ ਸਰਦ ਰੁੱਤ ਦੀ ਰਾਜਧਾਨੀ ਜੰਮੂ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੁਰੱਖਿਆ ਬਲਾਂ ਨੇ ਸ਼ਨਿਚਰਵਾਰ ਤੜਕੇ ਘੁਸਪੈਠ ਦੀ ਇਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਅਤਿਵਾਦੀ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ ਹੈ।

ਅਧਿਕਾਰੀਆਂ ਦੇ ਅਨੁਸਾਰ, ਜੰਮੂ ਦੇ ਅਖਨੂਰ ਦੇ ਖੌਰ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸ਼ਨਿਚਰਵਾਰ ਤੜਕੇ ਸੁਰੱਖਿਆ ਬਲਾਂ ਨੇ ਚਾਰ ਭਾਰੀ ਹਥਿਆਰਾਂ ਨਾਲ ਲੈਸ ਅਤਿਵਾਦੀਆਂ ਦੇ ਇਕ ਸਮੂਹ ਨੂੰ ਭਾਰਤੀ ਖੇਤਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਦੇਖਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅਤਿਵਾਦੀਆਂ 'ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ 'ਚੋਂ ਇਕ ਨੂੰ ਮਾਰ ਦਿਤਾ। ਉਨ੍ਹਾਂ ਕਿਹਾ ਕਿ ਮਾਰੇ ਗਏ ਅਤਿਵਾਦੀ ਦੀ ਲਾਸ਼ ਨੂੰ ਉਸ ਦੇ ਸਾਥੀ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਖਿੱਚ ਕੇ ਲੈ ਗਏ।  

(For more news apart from Major infiltration bid foiled along international border in Jammu, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement