Smoking inside aircraft: ਜਹਾਜ਼ 'ਚ ਸਿਗਰਟ ਪੀਣ ਦੇ ਇਲਜ਼ਾਮ ਤਹਿਤ ਯਾਤਰੀ ਹਿਰਾਸਤ ਵਿਚ
Published : Dec 23, 2023, 7:13 pm IST
Updated : Dec 23, 2023, 7:14 pm IST
SHARE ARTICLE
Man arrested for smoking inside aircraft
Man arrested for smoking inside aircraft

ਸੂਤਰਾਂ ਨੇ ਦਸਿਆ ਕਿ ਯਾਤਰੀ ਨੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਜਹਾਜ਼ ਦੇ ਅੰਦਰ ਸਿਗਰਟ ਪੀਤੀ।

Smoking inside aircraft: ਮਸਕਟ ਤੋਂ ਚੇਨਈ ਜਾਣ ਵਾਲੀ ਫਲਾਈਟ ਵਿਚ ਕਥਿਤ ਤੌਰ 'ਤੇ ਸਿਗਰਟ ਪੀਣ ਦੇ ਦੋਸ਼ੀ ਇਕ ਯਾਤਰੀ ਨੂੰ ਸ਼ਨਿਚਰਵਾਰ ਨੂੰ ਇਥੇ ਏਅਰਪੋਰਟ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ। ਹਵਾਈ ਅੱਡੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਸੂਤਰਾਂ ਨੇ ਦਸਿਆ ਕਿ ਯਾਤਰੀ ਨੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਜਹਾਜ਼ ਦੇ ਅੰਦਰ ਸਿਗਰਟ ਪੀਤੀ। ਉਸ ਨੇ ਦਸਿਆ ਕਿ ਇਸ ਤੋਂ ਬਾਅਦ ਚਾਲਕ ਦਲ ਦੇ ਮੈਂਬਰ ਨੇ ਉਸ ਨੂੰ ਏਅਰਪੋਰਟ ਪੁਲਿਸ ਦੇ ਹਵਾਲੇ ਕਰ ਦਿਤਾ।

 (For more news apart from Man arrested for smoking inside aircraft, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement