ਚੰਡੀਗੜ੍ਹ, ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਥਾਵਾਂ 'ਤੇ ਮਹਿਸੂਸ ਕੀਤੇ ਭੂਚਾਲ ਦੇ ਝਟਕੇ

By : GAGANDEEP

Published : Jan 24, 2023, 3:03 pm IST
Updated : Jan 24, 2023, 3:03 pm IST
SHARE ARTICLE
Earthquake
Earthquake

ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮੈਗਨੀਟਿਊਡ ਮਾਪੀ ਗਈ

 

ਨਵੀਂ ਦਿੱਲੀ–  ਚੰਡੀਗੜ੍ਹ, ਦਿੱਲੀ-ਐੱਨ.ਸੀ.ਆਰ ਸਮੇਤ ਉੱਤਰੀ ਭਾਰਤ 'ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਉੱਤਰ ਪ੍ਰਦੇਸ਼, ਉੱਤਰਾਖੰਡ ’ਚ ਵੀ ਕਈ ਥਾਵਾਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ, ਪਿਥੌਰਾਗੜ੍ਹ ਅਤੇ ਅਲਮੋਡਾ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

 ਪੜ੍ਹੋ ਪੂਰੀ ਖਬਰ: ਹਿਮਾਚਲ ਪ੍ਰਦੇਸ਼ ਦੇ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਹਾਲਾਂਕਿ ਅਜੇ ਤਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮੈਗਨੀਟਿਊਡ ਮਾਪੀ ਗਈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਭੂਚਾਲ ਦੇ ਝਟਕੇ ਦੁਪਹਿਰ 2:28 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਭਗ 30 ਸਕਿੰਟ ਤੱਕ ਰਹੇ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਬਰਾ ਗਏ ਤੇ ਆਪਣੇ ਘਰਾਂ ਚੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਨਿਪਾਲ ਦੱਸਿਆ ਜਾ ਰਿਹਾ ਹੈ ਅਤੇ ਇਸ ਦੀ ਤੀਬਰਤਾ 5.4 ਦੱਸੀ ਜਾ ਰਹੀ ਹੈ।

 ਪੜ੍ਹੋ ਪੂਰੀ ਖਬਰ: ਦੁਬਈ: ਸ਼ਰਾਬੀ ਭਾਰਤੀ ਡਰਾਈਵਰ ਨੇ ਔਰਤ ਤੇ ਚੜਾਈ ਕਾਰ, ਸਜ਼ਾ ਦੇ ਨਾਲ ਲੱਗਿਆ ਇੰਨਾ ਜੁਰਮਾਨਾ 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement