ਘਾਟੀ ’ਚ ਅੱਤਵਾਦੀਆਂ ਦੇ ਫ਼ੌਜ ਵਿਚਾਲੇ ਫਿਰ ਹੋਈ ਮੁਠਭੇੜ, ਦੋਵੇਂ ਪਾਸਿਓਂ ਜ਼ੋਰਦਾਰ ਫਾਇਰਿੰਗ
Published : Feb 24, 2021, 10:51 am IST
Updated : Feb 24, 2021, 2:07 pm IST
SHARE ARTICLE
Kashmir Zone Police
Kashmir Zone Police

ਅੱਤਵਾਦੀਆਂ ਦੀ ਗਿਣਤੀ 'ਤੇ ਅਜੇ ਕੋਈ ਪੁਸ਼ਟੀ ਨਹੀਂ ਹੋਈ

ਜੰਮੂ : ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ, ਇਹ ਮੁਕਾਬਲਾ ਅਨੰਤਨਾਗ ਦੇ ਸ਼੍ਰੀਗੁਫਵਾੜਾ ਦੇ ਸ਼ਾਲਗੂਲ ਜੰਗਲ ਖੇਤਰ ਵਿੱਚ ਚੱਲ ਰਿਹਾ ਹੈ।

Indian ArmyKashmir Zone Police

ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਫੌਜ ਅਤੇ ਸੀਆਰਪੀਐਫ ਦੇ ਜਵਾਨ ਵੀ ਮੁਕਾਬਲੇ ਵਾਲੀ ਥਾਂ 'ਤੇ ਮੌਜੂਦ ਹਨ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਸੁਰੱਖਿਆ ਮੁਲਾਜ਼ਮਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਨੂੰ ਜਵਾਬ ਦੇਣਾ ਸ਼ੁਰੂ ਕਰ ਦਿੱਤਾ। ਹਾਲਾਂਕਿ ਘੇਰੇ ਗਏ ਅੱਤਵਾਦੀਆਂ ਦੀ ਗਿਣਤੀ  ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ।

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement