ਕਿਸਾਨਾਂ ਵੱਲੋਂ ਅੱਜ ਮਨਾਇਆ ਜਾ ਰਿਹਾ ਕਿਸਾਨ 'ਜਬਰ ਵਿਰੋਧੀ ਦਿਵਸ
Published : Feb 24, 2021, 11:31 am IST
Updated : Feb 24, 2021, 11:31 am IST
SHARE ARTICLE
farmer protest
farmer protest

ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।

ਨਵੀਂ ਦਿੱਲੀ  - ਖੇਤੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਦੇ ਤਿੰਨ ਨਵੇਂ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਬਰੂਹਾਂ ਤੇ 92ਵੇਂ ਦਿਨ ਵੀ ਜਾਰੀ ਹੈ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨ 'ਜਬਰ ਵਿਰੋਧੀ ਦਿਵਸ' ਮਨਾਉਣਗੇ। ਇਸ ਵਿਚਾਲੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ। 

farmersfarmers

ਇਸ ਮੰਗ ਪੱਤਰ 'ਚ  ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ਵਿਚ ਬੰਦ ਕਿਸਾਨਾਂ ਦੀ ਰਿਹਾਈ ਤੇ ਉਨ੍ਹਾਂ 'ਤੇ ਪਾਏ ਝੂਠੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਗੱਲ 'ਤੇ ਵੀ ਜ਼ੋਰ ਦਿੱਤਾ ਜਾਵੇਗਾ ਕਿ ਕਿਸਾਨਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਕੋਈ 'ਜਬਰੀ ਕਾਰਵਾਈ' ਨਹੀਂ ਕੀਤੀ ਜਾਣੀ ਚਾਹੀਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement