America Deport Indian: ਅਮਰੀਕਾ ਤੋਂ ਪਨਾਮਾ ਭੇਜੇ ਜਾਣ ਤੋਂ ਕੁਝ ਦਿਨਾਂ ਬਾਅਦ 12 ਭਾਰਤੀ ਪਹੁੰਚੇ ਦਿੱਲੀ
Published : Feb 24, 2025, 7:55 am IST
Updated : Feb 24, 2025, 7:55 am IST
SHARE ARTICLE
file photo
file photo

5, 15 ਅਤੇ 16 ਫ਼ਰਵਰੀ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ 3 ਜਥੇ

 

12 Indians arrive in Delhi a few days after being deported from US to Panama:  ਅਮਰੀਕਾ ਦੁਆਰਾ ਪਨਾਮਾ ਭੇਜੇ ਗਏ 12 ਭਾਰਤੀ ਨਾਗਰਿਕ ਐਤਵਾਰ ਸ਼ਾਮ ਨੂੰ ਲਾਤੀਨੀ ਅਮਰੀਕੀ ਦੇਸ਼ ਤੋਂ ਭਾਰਤ ਵਾਪਸ ਪਰਤੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਡਿਪੋਰਟ ਕੀਤੇ ਗਏ ਲੋਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ। ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਤੋਂ ਬਾਅਦ ਪਨਾਮਾ ਤੋਂ ਵਾਪਸ ਪਰਤ ਰਹੇ ਭਾਰਤੀਆਂ ਦਾ ਇਹ ਪਹਿਲਾ ਜੱਥਾ ਹੈ।

ਇਹ 12 ਭਾਰਤੀ ਉਨ੍ਹਾਂ 299 ਗੈਰ-ਕਾਨੂੰਨੀ ਪ੍ਰਵਾਸੀਆਂ ਵਿੱਚੋਂ ਇੱਕ ਸਮਝੇ ਜਾਂਦੇ ਹਨ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਅਮਰੀਕਾ ਨੇ ਪਨਾਮਾ ਭੇਜ ਦਿੱਤਾ ਸੀ।

ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਸਰਕਾਰ ਦੇ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਦੌਰਾਨ 5, 15 ਅਤੇ 16 ਫ਼ਰਵਰੀ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਤਿੰਨ ਜਥੇ ਵਾਪਸ ਭੇਜੇ ਗਏ ਸਨ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement