ਦਿੱਲੀ ਗੁਰਦੁਆਰਾ ਪ੍ਰਬੰਧਕ ਅਧਿਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
Published : Feb 24, 2026, 11:11 am IST
Updated : Feb 24, 2026, 11:11 am IST
SHARE ARTICLE
Delhi Gurdwara Management Officer summoned at Sri Akal Takht Sahib
Delhi Gurdwara Management Officer summoned at Sri Akal Takht Sahib

27 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਅਧਿਕਾਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 27 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਪਹਿਲਾਂ ਵੀ ਇਕ ਵਾਰ ਤਲਬ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਲਿਖਤੀ ਸਪੱਸ਼ਟੀਕਰਨ ਦਿੱਤਾ ਸੀ। ਇਸ ਦੌਰਾਨ ਪ੍ਰਧਾਨ ਅਤੇ ਉਪ ਪ੍ਰਧਾਨ ਪਹਿਲਾਂ ਪੇਸ਼ ਨਹੀਂ ਹੋਏ ਸਨ। ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਨਰਲ ਹਾਊਸ ਨਾ ਬੁਲਾਉਣ ਦੇ ਹੁਕਮ ਦੀ ਉਲੰਘਣਾ ਨਾਲ ਸੰਬੰਧਿਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement