ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਕਾਂਗਰਸ ’ਚ ਸ਼ਾਮਲ
Published : Mar 24, 2019, 10:19 am IST
Updated : Mar 24, 2019, 10:19 am IST
SHARE ARTICLE
Sapna Choudhary
Sapna Choudhary

ਸਪਨਾ ਚੌਧਰੀ 26 ਮਾਰਚ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੀ ਹੈ

ਨਵੀਂ ਦਿੱਲੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਅਦਾਕਾਰ ਰਾਜ ਬੱਬਰ ਦੀ ਰਿਹਾਇਸ਼ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸੰਗਠਨ ਆਗੂ ਨਰਿੰਦਰ ਰਾਠੀ ਮੌਜੂਦ ਸਨ।

ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਸਪਨਾ ਚੌਧਰੀ ਨੂੰ ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੇਮਾ ਮਾਲੀਨੀ ਖਿਲਾਫ਼ ਲੋਕ ਸਭਾ ਚੋਣ ਲੜਾ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਪਨਾ 26 ਮਾਰਚ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੀ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement