ਪੰਜਾਬ ਸਰਕਾਰ ਦਾ ਵੱਡਾ ਫੈਸਲਾ- ਕੋਰੋਨਾ ਕਰਕੇ IAS ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆਵਾਂ ਮੁਲਤਵੀ
Published : Apr 24, 2021, 1:56 pm IST
Updated : Apr 24, 2021, 1:56 pm IST
SHARE ARTICLE
 IAS officers exam postponed
IAS officers exam postponed

ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਨਾਲ ਸਬੰਧਤ ਡਿਊਟੀਆਂ 'ਤੇ ਤਾਇਨਾਤ ਹਨ।

ਚੰਡੀਗੜ੍ਹ: ਦੇਸ਼ ਵਿਚ ਵੱਧ ਰਹੇ ਕੋਰੋਨਾ ਦੇ ਕਰਕੇ ਸਕੂਲ ਕਾਲਜ ਕਾਫੀ ਸਮੇ ਬੰਦ ਹਨ।  ਇਸ ਕਰਕੇ ਪੰਜਾਬ ਸਰਕਾਰ ਨੇ ਸਕੂਲ ਕਾਲਜ ਦੀਆ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਅੱਜ ਪੰਜਾਬ ਸਰਕਾਰ ਨੇ ਅਗਲੇ ਹੁਕਮਾਂ ਤੱਕ ਵੱਖ-ਵੱਖ ਵਿਭਾਗਾਂ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਜਾਂਚ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਸਰਕਾਰ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਲਿਆ ਹੈ। ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਨਾਲ ਸਬੰਧਤ ਡਿਊਟੀਆਂ 'ਤੇ ਤਾਇਨਾਤ ਹਨ।

GNDU EXAM EXAM

ਇਸ ਦੇ ਚਲਦੇ ਸੂਬਾ ਸਰਕਾਰ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ, ਸੈਕਟਰ -26 ਚੰਡੀਗੜ੍ਹ ਵਿਖੇ 26 ਤੋਂ 30 ਅਪ੍ਰੈਲ, 2021 ਤੱਕ ਹੋਣ ਵਾਲੀ ਆਈਏਐਸ ਅਤੇ ਪੀਸੀਐਸ ਅਧਿਕਾਰੀ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ExamExam

ਗੌਰਤਲਬ ਹੈ ਕਿ ਪੰਜਾਬ ਵਿਚ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਉਨ੍ਹਾਂ ਸਟੂਡੈਂਟ ਨੂੰ ਪ੍ਰਮੋਟ ਕਰ ਦਿੱਤਾ ਹੈ ਅਤੇ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕੁਝ ਸਮੇਂ ਲਈ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement