ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ ਮੋਡ 'ਚ ਭਾਰਤ ਸਰਕਾਰ, ਅਮਿਤ ਸ਼ਾਹ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
Published : Apr 24, 2025, 5:09 pm IST
Updated : Apr 24, 2025, 5:09 pm IST
SHARE ARTICLE
Amit Shah meets President Droupadi Murmu
Amit Shah meets President Droupadi Murmu

ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵੀ ਰਹੇ ਮੌਜੂਦ

Amit Shah meets President Droupadi Murmu:  ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਸਬੰਧ ਵਿੱਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਰਹੇ।

 ਦੱਸ ਦੇਈਏ ਕਿ ਮੰਗਲਵਾਰ ਨੂੰ ਅਤਿਵਾਦੀਆਂ ਨੇ ਪਹਿਲਗਾਮ ਵਿੱਚ ਮਾਸੂਮ ਲੋਕਾਂ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ 28 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਸੂਮ ਸੈਲਾਨੀ ਸਨ ਜਿਨ੍ਹਾਂ ਵਿੱਚ ਕੁਝ ਵਿਦੇਸ਼ੀ ਵੀ ਸ਼ਾਮਲ ਸਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement