ਸਿਰਸਾ ਨੇ ਮਹਾਰਾਜਾ ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ਵਾਲੇ ਖ਼ਵਾਜ਼ਾ ਸਈਦ ਰਫ਼ੀਕੀ ਵਿਰੁਧ ਮੰਗੀ ਕਾਰਵਾਈ 
Published : Jun 24, 2020, 10:08 am IST
Updated : Jun 24, 2020, 10:08 am IST
SHARE ARTICLE
Manjinder Sirsa
Manjinder Sirsa

ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ

ਨਵੀਂ ਦਿੱਲੀ, 23 ਜੂਨ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਸਾਬਕਾ ਰੇਲ ਮੰਤਰੀ ਤੇ ਐਮ.ਪੀ ਖ਼ਵਾਜ਼ਾ ਸਈਦ ਰਫ਼ੀਕੀ ਵਲੋਂ ਮਹਾਰਾਜਾ ਰਣਜੀਤ ਸਿੰਘ ਬਾਰੇ ਅਪਸ਼ਬਦ ਬੋਲਣ ’ਤੇ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਸ. ਸਿਰਸਾ ਨੇ ਕਿਹਾ ਕਿ ਖ਼ਵਾਜ਼ਾ ਸਈਦ ਰਫ਼ੀਕੀ ਨੇ ਮਹਾਰਾਜਾ ਰਣਜੀਤ ਸਿੰਘ ਬਾਰੇ ਬਹੁਤ ਕੁਬੋਲ ਬੋਲੇ ਹਨ ਤੇ ਉਨ੍ਹਾਂ ਨੂੰ ਜਬਰੀ ਸਿੱਖ ਧਰਮ ਲਾਗੂ ਕਰਵਾਉਣ ਵਾਲਾ ਕਿਹਾ ਹੈ ਜਦਕਿ ਅਸਲੀਅਤ ਇਹ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਅਜਿਹੇ ਸ਼ਾਸਕ ਸਨ ਜਿਨ੍ਹਾਂ ਨੇ ਅਪਣੇ ਰਾਜਕਾਲ ਵਿਚ ਸਾਰੇ ਧਰਮਾਂ ਨੂੰ ਨਾਲ ਲੈ ਕੇ ਕੰਮ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement